Young`s Literal Translation

Punjabi: NT

Galatians

4

1And I say, so long time as the heir is a babe, he differeth nothing from a servant — being lord of all,
1ਮੈਂ ਤੁਹਾਨੂੰ ਇਹ ਦੱਸਣਾ ਚਾਹੁੰਦਾ ਹਾਂ, “ਜਦੋਂ ਤੱਕ ਇੱਕ ਵਾਰਸ ਨਾਬਾਲਗ ਹੁੰਦਾ ਹੈ ਉਹ ਗੁਲਾਮ ਨਾਲੋਂ ਬਹੁਤਾ ਵਖਰਾ ਨਹੀਂ ਹੁੰਦਾ। ਜੇਕਰ ਵਾਰਸ ਹਰ ਚੀਜ਼ ਦਾ ਮਾਲਕ ਬਣ ਜਾਂਦਾ ਹੈ ਤਾਂ ਵੀ ਇਸ ਵਿੱਚ ਕੋਈ ਫ਼ਰਕ ਨਹੀਂ ਪੈਂਦਾ।
2but is under tutors and stewards till the time appointed of the father,
2ਕਿਉਂ? ਕਿਉਂਕਿ ਉਸਦੇ ਬਚਪਨੇ ਵੇਲੇ, ਉਸਨੂੰ ਆਪਣੀ ਦੇਖ ਭਾਲ ਕਰਨ ਵਾਲਿਆਂ ਦੇ ਆਦੇਸ਼ ਨੂੰ ਮੰਨਣਾ ਪੈਂਦਾ ਹੈ। ਪਰ ਜਦੋਂ ਉਹ ਆਪਣੇ ਪਿਤਾ ਦੁਆਰਾ ਨਿਰਧਾਰਮ ਉਮਰ ਵਿੱਚ ਪਹੁੰਚਦਾ ਹੈ, ਉਹ ਅਜ਼ਾਦ ਹੋ ਜਾਂਦਾ ਹੈ।
3so also we, when we were babes, under the elements of the world were in servitude,
3ਸਾਡੇ ਨਾਲ ਵੀ ਇਵੇਂ ਹੀ ਹੈ। ਅਸੀਂ ਵੀ ਕਦੇ ਬਚਿਆਂ ਵਰਗੇ ਸਾਂ। ਅਸੀਂ ਇਸ ਦੁਨੀਆਂ ਦੇ ਵਿਅਰਥ ਰਿਵਾਜ਼ਾਂ ਦੇ ਗੁਲਾਮ ਸਾਂ। “ਪਰ ਜਦੋਂ ਠੀਕ ਸਮਾਂ ਆਇਆ ਤਾਂ ਪਰਮੇਸ਼ੁਰ ਨੇ ਆਪਣਾ ਪੁੱਤਰ ਘੱਲ ਦਿੱਤਾ।
4and when the fulness of time did come, God sent forth His Son, come of a woman, come under law,
4ਪਰਮੇਸ਼ੁਰ ਦਾ ਪੁੱਤਰ ਇੱਕ ਔਰਤ ਨੂੰ ਜੰਮਿਆ ਸੀ। ਪਰਮੇਸ਼ੁਰ ਦਾ ਪੁੱਤਰ ਨੇਮ ਦੇ ਨਿਯਂਤ੍ਰਣ ਹੇਠ ਜਿਉਂਇਆ।
5that those under law he may redeem, that the adoption of sons we may receive;
5ਪਰਮੇਸ਼ੁਰ ਨੇ ਅਜਿਹਾ ਇਸ ਲਈ ਕੀਤਾ ਤਾਂ ਜੋ ਉਹ ਨੇਮ ਦੇ ਅਦੀਨ ਰਹਿ ਰਹੇ ਲੋਕਾਂ ਲਈ ਅਜ਼ਾਦੀ ਲਿਆ ਸਕੇ ਪਰਮੇਸ਼ੁਰ ਦਾ ਮੰਤਵ ਸਾਨੂੰ ਆਪਣੇ ਬੱਚੇ ਬਨਾਉਣਾ ਸੀ।
6and because ye are sons, God did send forth the spirit of His Son into your hearts, crying, `Abba, Father!`
6ਤੁਸੀਂ ਪਰਮੇਸ਼ੁਰ ਦੇ ਬੱਚੇ ਹੋ ਉਸੇ ਲਈ ਪਰਮੇਸ਼ੁਰ ਨੇ ਸਾਡੇ ਹਿਰਦਿਆਂ ਵਿੱਚ ਆਪਣੇ ਪੁੱਤਰ ਦੇ ਆਤਮੇ ਨੂੰ ਘਲਿਆ। ਆਤ੍ਤਮਾ ਕੁਰਲਾਉਂਦਾ ਹੈ, “ਪਿਤਾ, ਪਿਆਰੇ ਪਿਤਾ।”
7so that thou art no more a servant, but a son, and if a son, also an heir of God through Christ.
7ਇਸ ਲਈ ਤੁਸੀਂ ਹੁਣ ਅਤੀਤ ਦੀ ਤਰ੍ਹਾਂ ਗੁਲਾਮ ਨਹੀਂ ਹੋ। ਤੁਸੀਂ ਪਰਮੇਸ਼ੁਰ ਦੇ ਬੱਚੇ ਹੋ। ਪਰਮੇਸ਼ੁਰ ਤੁਹਾਨੂੰ ਉਹ ਚੀਜ਼ਾਂ ਦੇਵੇਗਾ ਜਿਸਦਾ ਉਸਨੇ ਵਾਦਾ ਕੀਤਾ ਸੀ। ਕਿਉਂਕਿ ਤੁਸੀਂ ਉਸਦੇ ਬੱਚੇ ਹੋ।
8But then, indeed, not having known God, ye were in servitude to those not by nature gods,
8ਅਤੀਤ ਵਿੱਚ ਤੁਸੀਂ ਪਰਮੇਸ਼ੁਰ ਨੂੰ ਨਹੀਂ ਸੀ ਜਾਣਦੇ। ਤੁਸੀਂ ਉਨ੍ਹਾਂ ਦੇਵਤਿਆਂ ਦੇ ਗੁਲਾਮ ਸੀ ਜਿਹਡ਼ੇ ਵਾਸਤਵਿਕ ਨਹੀਂ ਸਨ।
9and now, having known God — and rather being known by God — how turn ye again unto the weak and poor elements to which anew ye desire to be in servitude?
9ਪਰ ਹੁਣ ਤੁਸੀਂ ਅਸਲੀ ਪਰਮੇਸ਼ੁਰ ਨੂੰ ਜਾਣਦੇ ਹੋ। ਇਹ ਸੱਚਮੁਚ ਪਰਮੇਸ਼ੁਰ ਹੀ ਹੈ ਜਿਹਡ਼ਾ ਤੁਹਾਨੂੰ ਜਾਣਦਾ ਹੈ। ਇਸ ਲਈ ਅਜਿਹਾ ਕਿਉਂ ਹੈ ਕਿ ਤੁਸੀਂ ਉਨ੍ਹਾਂ ਨਿਤਾਣੇ ਅਤੇ ਫ਼ਜ਼ੂਲ ਨੇਮਾਂ ਵੱਲ ਵਾਪਸ ਜਾਂਦੇ ਹੋ ਜਿਨ੍ਹਾਂ ਦਾ ਅਨੁਸਰਣ ਤੁਸੀਂ ਮੁਢ ਵਿੱਚ ਕੀਤਾ ਸੀ? ਕੀ ਤੁਸੀਂ ਹੁਣ ਫ਼ੇਰ ਉਨ੍ਹਾਂ ਚੀਜ਼ਾਂ ਦੇ ਗੁਲਾਮ ਬਨਣਾ ਚਾਹੁੰਦੇ ਹੋ?
10days ye observe, and months, and times, and years!
10ਤੁਸੀਂ ਹਾਲੇ ਵੀ ਖਾਸ ਦਿਨਾਂ, ਮਹੀਨਿਆਂ, ਰੁੱਤਾਂ ਅਤੇ ਸਾਲਾਂ ਨੂੰ ਮਹਤ੍ਤਤਾ ਦਿੰਦੇ ਹੋ।
11I am afraid of you, lest in vain I did labour toward you.
11ਮੈਂ ਤੁਹਾਥੋਂ ਇਸ ਲਈ ਡਰਦਾ ਹਾਂ। ਮੈਨੂੰ ਡਰ ਹੈ ਤੁਹਾਡੇ ਲਈ ਮੇਰਾ ਕਾਰਜ ਜ਼ਾਇਆ ਹੋ ਗਿਆ ਹੈ।
12Become as I [am] — because I also [am] as ye brethren, I beseech you; to me ye did no hurt,
12ਭਰਾਵੋ ਅਤੇ ਭੈਣੋ ਮੈਂ ਵੀ ਤੁਹਾਡੇ ਵਰਗਾ ਹੀ ਸਾਂ; ਇਸ ਲਈ ਕਿਰਪਾ ਕਰਕੇ ਮੇਰੇ ਵਰਗੇ ਬਣ ਜਾਵੋ। ਤੁਸੀਂ ਪਹਿਲਾਂ ਮੇਰੇ ਉੱਪਰ ਬਹੁਤ ਮਿਹਰਬਾਨ ਸੀ।
13and ye have known that through infirmity of the flesh I did proclaim good news to you at the first,
13ਤੁਸੀਂ ਜਾਣਦੇ ਹੋ ਮੈਂ ਪਹਿਲੀ ਬਾਰ ਤੁਹਾਡੇ ਕੋਲ ਕਿਉਂ ਆਇਆ ਸਾਂ। ਇਹ ਇਸ ਲਈ ਸੀ ਕਿ ਮੈਂ ਬਿਮਾਰ ਸਾਂ। ਇਹ ਉਦੋਂ ਸੀ ਜਦੋਂ, ਤੁਹਾਨੂੰ ਸ਼ੁਭ ਸਮਾਚਾਰ ਦਾ ਪ੍ਰਚਾਰ ਕੀਤਾ ਸੀ।
14and my trial that [is] in my flesh ye did not despise nor reject, but as a messenger of God ye did receive me — as Christ Jesus;
14ਮੇਰੀ ਬਿਮਾਰੀ ਤੁਹਾਡੇ ਉੱਪਰ ਬੋਝ ਸੀ। ਪਰ ਤੁਸੀਂ ਮੇਰੇ ਬਾਰੇ ਕੋਈ ਨਫ਼ਰਤ ਨਹੀਂ ਦਿਖਾਈ। ਤੁਸੀਂ ਮੈਨੂੰ ਵਾਪਸ ਚਲੇ ਜਾਣ ਲਈ ਮਜਬੂਰ ਨਹੀਂ ਕੀਤਾ ਤੁਸੀਂ ਮੇਰੀ ਇਸ ਤਰ੍ਹਾਂ ਆਉ-ਭਗਤ ਕੀਤੀ ਸੀ ਜਿਵੇਂ ਮੈਂ ਪਰਮੇਸ਼ੁਰ ਵੱਲੋਂ ਆਇਆ ਕੋਈ ਦੂਤ ਹੋਵਾਂ। ਤੁਸੀਂ ਮੈਂਨੂੰ ਇਉਂ ਪ੍ਰਵਾਨ ਕੀਤਾ ਜਿਵੇਂ ਮੈਂ ਖੁਦ ਮਸੀਹ ਹੋਵਾਂ।
15what then was your happiness? for I testify to you, that if possible, your eyes having plucked out, ye would have given to me;
15ਉਦੋਂ ਤੁਸੀਂ ਬਹੁਤ ਖੁਸ਼ ਸੀ ਉਹ ਖੁਸ਼ੀ ਹੁਣ ਕਿਥੇ ਹੈ? ਮੈਨੂੰ ਯਾਦ ਹੈ ਕਿ ਤੁਸੀਂ ਮੇਰੀ ਸਹਾਇਤਾ ਲਈ ਹਰ ਸੰਭਵ ਜਤਨ ਕਰਨਾ ਚਾਹੁੰਦੇ ਸੀ। ਜੇਕਰ ਸੰਭਵ ਹੁੰਦਾ ਤਾਂ ਤੁਸੀਂ ਆਪਣੀਆਂ ਅਖਾਂ ਬਾਹਰ ਖਿਚ੍ਚ ਲੈਂਦੇ ਅਤੇ ਉਨ੍ਹਾਂ ਨੂੰ ਮੈਨੂੰ ਦੇ ਦਿੰਦੇ।
16so that your enemy have I become, being true to you?
16ਕੀ ਹੁਣ ਮੈਂ ਤੁਹਾਡਾ ਦੁਸ਼ਮਣ ਹਾਂ ਕਿਉਂਕਿ ਮੈਂ ਤੁਹਾਨੂੰ ਸੱਚ ਆਖਦਾ ਰਿਹਾਂ।
17they are zealous for you — [yet] not well, but they wish to shut us out, that for them ye may be zealous;
17ਉਹੀ ਲੋਕੀਂ ਤੁਹਾਨੂੰ ਉਤੇਜਿਤ ਕਰਨ ਲਈ ਆਪਣੀ ਪੂਰੀ ਕੋਸ਼ਿਸ਼ ਕਰ ਰਹੇ ਹਨ। ਪਰ ਉਨ੍ਹਾਂ ਦਾ ਮੰਤਵ ਠੀਕ ਨਹੀਂ ਹੈ। ਉਹ ਲੋਕੀ ਤੁਹਾਨੂੰ ਸਾਡੇ ਵਿਰੁੱਧ ਜਾਣ ਲਈ ਪ੍ਰੇਰਿਤ ਕਰ ਰਹੇ ਹਨ। ਉਹ ਚਾਹੁੰਦੇ ਹਨ ਕਿ ਤੁਸੀਂ ਕੇਵਲ ਉਨ੍ਹਾਂ ਦਾ ਹੀ ਅਨੁਸਰਣ ਕਰੋ ਨਾ ਕਿ ਹੋਰਾਂ ਦਾ।
18and [it is] good to be zealously regarded, in what is good, at all times, and not only in my being present with you;
18ਲੋਕਾਂ ਲਈ ਤੁਹਾਡੇ ਅੰਦਰ ਦਿਲਚਸਪੀ ਦਰਸ਼ਾਉਣਾ ਚੰਗੀ ਗੱਲ ਹੈ। ਪਰ ਉਦੋਂ ਹੀ ਜਦੋਂ ਉਨ੍ਹਾਂ ਦਾ ਮੰਤਵ ਚੰਗਾ ਹੋਵੇ। ਇਹ ਗੱਲ ਹਮੇਸ਼ਾ ਸੱਚੀ ਹੈ। ਇਹ ਉਦੋਂ ਵੀ ਸੱਚੀ ਹੈ ਜਦੋਂ ਕਿ ਮੈਂ ਤੁਹਾਡੇ ਨਾਲ ਹਾਂ ਅਤੇ ਉਦੋਂ ਵੀ ਜਦੋਂ ਮੈਂ ਤੁਹਾਡੇ ਕੋਲੋਂ ਦੂਰ ਹੁੰਦਾ ਹਾਂ।
19my little children, of whom again I travail in birth, till Christ may be formed in you,
19ਮੇਰੇ ਬਚਿਓ, ਇੱਕ ਵਾਰੀ ਫ਼ੇਰ ਮੈਂ ਤੁਹਾਡੇ ਲਈ ਉਸੇ ਤਰ੍ਹਾਂ ਦਾ ਦੁਖ ਮਹਿਸੂਸ ਕਰ ਰਿਹਾ ਹਾਂ ਜਿਸ ਤਰ੍ਹਾਂ ਦਾ ਕੋਈ ਜਨਣੀ ਬੱਚੇ ਦੇ ਜਨਮ ਸਮੇਂ ਅਨੁਭਵ ਕਰਦੀ ਹੈ। ਅਜਿਹਾ ਮੈਂ ਉਦੋਂ ਤੱਕ ਮਹਿਸੂਸ ਕਰਦਾ ਰਹਾਂਗਾ ਜਦੋਂ ਤੱਕ ਕਿ ਤੁਸੀਂ ਸੱਚਮੁਚ ਮਸੀਹ ਵਾਂਗ ਨਹੀਂ ਬਾਣ ਜਾਂਦੇ।
20and I was wishing to be present with you now, and to change my voice, because I am in doubt about you.
20ਮੈਂ ਕਾਮਨਾ ਕਰਦਾ ਹਾਂ ਕਿ ਹੁਣ ਤੁਹਾਡੇ ਨਾਲ ਹੋ ਸਕਾਂ। ਜੇਕਰ ਮੈਂ ਤੁਹਾਡੇ ਨਜ਼ਦੀਕ ਹੁੰਦਾ ਉਦੋਂ ਸ਼ਾਇਦ ਮੈਂ ਤੁਹਾਡੇ ਨਾਲ ਗੱਲ ਬਾਤ ਕਰਨ ਦਾ ਆਪਣਾ ਢੰਗ ਤਬਦੀਲ ਕਰ ਲੈਂਦਾ। ਹੁਣ ਮੈਨੂੰ ਪਤਾ ਨਹੀਂ ਕਿ ਮੈਂ ਤੁਹਾਡੇ ਨਾਲ ਕੀ ਕਰਾਂ।
21Tell me, ye who are willing to be under law, the law do ye not hear?
21ਤੁਹਾਡੇ ਵਿੱਚੋਂ ਕੁਝ ਲੋਕ ਹਾਲੇ ਵੀ ਮੂਸਾ ਦੇ ਨੇਮ ਦੇ ਅਧੀਨ ਹੋਣਾ ਲੋਚਦੇ ਹਨ। ਮੈਨੂੰ ਦੱਸੋ ਕਿ ਨੇਮ ਕੀ ਆਖ਼ਦਾ ਹੈ?
22for it hath been written, that Abraham had two sons, one by the maid-servant, and one by the free-woman,
22ਪੋਥੀਆਂ ਦੱਸਦੀਆਂ ਹਨ ਕਿ ਅਬਰਾਹਾਮ ਦੇ ਦੋ ਪੁੱਤਰ ਸਨ। ਇੱਕ ਪੁੱਤਰ ਦੀ ਮਾਂ ਗੁਲਾਮ ਔਰਤ ਸੀ। ਦੂਸਰੇ ਪੁੱਤਰ ਦੀ ਮਾਂ ਅਜ਼ਾਦ ਔਰਤ ਸੀ।
23but he who [is] of the maid-servant, according to flesh hath been, and he who [is] of the free-woman, through the promise;
23ਅਬਰਾਹਾਮ ਦਾ ਗੁਲਾਮ ਔਰਤ ਤੋਂ ਜਨਮਿਆਂ ਪੁੱਤਰ, ਆਮ ਇਨਸਾਨੀ ਢੰਗ ਵਿੱਚ ਜਨਿਮਆ ਸੀ। ਪਰ ਅਜ਼ਾਦ ਔਰਤ ਤੋਂ ਜਨਮਿਆ ਪੁੱਤਰ ਉਸ ਵਾਦੇ ਕਾਰਣ ਜਨਮਿਆ ਸੀ ਜਿਹਡ਼ਾ ਪਰਮੇਸ਼ੁਰ ਨੇ ਅਬਰਾਹਾਮ ਨਾਲ ਕੀਤਾ ਸੀ।
24which things are allegorized, for these are the two covenants: one, indeed, from mount Sinai, to servitude bringing forth, which is Hagar;
24ਇਹ ਸੱਚੀ ਕਹਾਣੀ ਸਾਡੇ ਲਈ ਇੱਕ ਤਸਵੀਰ ਬਣਾਉਂਦੀ ਹੈ। ਦੋਵੇਂ ਔਰਤਾਂ ਪਰਮੇਸ਼ੁਰ ਅਤੇ ਮਨੁੱਖਾਂ ਵਿਚਕਾਰ ਕੀਤੇ ਗਏ ਦੋ ਕਰਾਰ ਵਾਂਗ ਹਨ। ਇੱਕ ਕਰਾਰ ਸਿਨਾਈ ਪਰਬਤ ਉੱਤੇ ਕੀਤਾ ਗਿਆ ਹੈ। ਜਿਹਡ਼ੇ ਲੋਕ ਇਸ ਕਰਾਰ ਦੇ ਅਧੀਨ ਹਨ ਉਹ ਗੁਲਾਮਾਂ ਵਰਗੇ ਹਨ। ਹਾਜਰਾ ਨਾਮੇ ਮਾਂ ਉਸ ਕਰਾਰ ਵਰਗੀ ਹੈ।
25for this Hagar is mount Sinai in Arabia, and doth correspond to the Jerusalem that now [is], and is in servitude with her children,
25ਇਸੇ ਲਈ ਹਾਜਰਾ ਅਰਬ ਵਿੱਚ ਸੀਨਾਈ ਪਰਬਤ ਵਰਗੀ ਹੈ। ਹਾਜਰਾ ਮੌਜੂਦ ਯਰੂਸ਼ਲਮ ਸ਼ਹਿਰ ਦੀ ਤਸਵੀਰ ਹੈ। ਇਹ ਸ਼ਹਿਰ ਇੱਕ ਗੁਲਾਮ ਹੈ, ਅਤੇ ਇਸ ਵਿਚਲੇ ਸਾਰੇ ਵਸਨੀਕ ਨੇਮ ਦੇ ਗੁਲਾਮ ਹਨ।
26and the Jerusalem above is the free-woman, which is mother of us all,
26ਪਰ ਸੁਰਗੀ ਯਰੂਸ਼ਲਮ ਉਸ ਅਜ਼ਾਦ ਔਰਤ ਵਰਗਾ ਹੈ। ਇਹ ਸਾਡੀ ਮਾਂ ਹੈ।
27for it hath been written, `Rejoice, O barren, who art not bearing; break forth and cry, thou who art not travailing, because many [are] the children of the desolate — more than of her having the husband.`
27ਪੋਥੀਆਂ ਵਿੱਚ ਇਉਂ ਲਿਖਿਆ ਹੈ; “ਖੁਸ਼ ਹੋ, ਬਾਂਝ ਔਰਤ। ਤੂੰ ਕਿਸੇ ਬੱਚੇ ਨੂੰ ਨਹੀਂ ਜਨਮਿਆ। ਤੂੰ ਜਿਸਨੇ ਕਦੇ ਵੀ ਸੂਤਕੀ ਪੀਡ਼ਾ ਅਨੁਭਵ ਨਹੀਂ ਕੀਤੀ, ਅਨੰਦ ਨਾਲ ਚੀਕ ਅਤੇ ਰੌਲਾ ਪਾ। ਜਿਹਡ਼ੀ ਔਰਤ ਤਿਆਗੀ ਹੋਈ ਹੈ ਉਸਨੂੰ ਉਸ ਔਰਤ ਨਾਲੋਂ ਵਧ ਬੱਚੇ ਹੋਣਗੇ ਜਿਸ ਕੋਲ ਉਸਦਾ ਪਤੀ ਹੈ।” ਯਸਾਯਾਹ 54:1
28And we, brethren, as Isaac, are children of promise,
28[This verse may not be a part of this translation]
29but as then he who was born according to the flesh did persecute him according to the spirit, so also now;
29[This verse may not be a part of this translation]
30but what saith the Writing? `Cast forth the maid-servant and her son, for the son of the maid-servant may not be heir with the son of the free-woman;`
30ਪਰ ਪੋਥੀ ਕੀ ਆਖਦੀ ਹੈ? “ਗੁਲਾਮ ਔਰਤ ਨੂੰ ਅਤੇ ਉਸਦੇ ਪੁੱਤਰ ਨੂੰ ਬਾਹਰ ਧਕ੍ਕ ਦਿਓ। ਅਜ਼ਾਦ ਔਰਤ ਅਤੇ ਪਿਤਾ ਦਾ ਪੁੱਤਰ ਉਸ ਹਰ ਚੀਜ਼ ਨੂੰ ਪ੍ਰਾਪਤ ਕਰੇਗਾ ਜਿਹਡ਼ੀ ਉਸਦੇ ਪਿਤਾ ਦੀ ਹੈ।” ਪਰ ਗੁਲਾਮ ਔਰਤ ਕੁਝ ਵੀ ਹਾਸਿਲ ਨਹੀਂ ਕਰੇਗੀ।” ਇਸ ਲਈ ਮੇਰੇ ਭਰਾਵੋ ਅਤੇ ਭੈਣੋ ਅਸੀਂ ਗੁਲਾਮ ਔਰਤ ਦੇ ਬੱਚੇ ਨਹੀਂ ਹਾਂ। ਅਸੀਂ ਅਜ਼ਾਦ ਔਰਤ ਦੇ ਬੱਚੇ ਹਾਂ।
31then, brethren, we are not a maid-servant`s children, but the free-woman`s.
31[This verse may not be a part of this translation]