Bengali:NT

Punjabi: NT

1 Corinthians

6

1তোমাদের মধ্যে কারো যদি অপরের বিরুদ্ধে কোন অভিযোগ থাকে তবে সে কোন সাহসে ঈশ্বরের পবিত্র লোকদের কাছে না গিয়ে আদালতে বিচারকদের অর্থাত্ অধার্মিকদের কাছে যায়?
1ਜਦੋਂ ਤੁਹਾਡੇ ਵਿੱਚੋਂ ਕਿਸੇ ਨੂੰ ਇੱਕ ਦੂਜੇ ਦੇ ਖਿਲਾਫ਼ ਸ਼ਿਕਾਇਤ ਹੁੰਦੀ ਹੈ ਤਾਂ ਤੁਸੀਂ ਕਚਿਹਰੀ ਦੇ ਜਜ੍ਜਾਂ ਦੇ ਕੋਲ ਕਿਉਂ ਜਾਂਦੇ ਹੋ? ਉਹ ਲੋਕ ਧਰਮੀ ਨਹੀਂ ਹਨ। ਤਾਂ ਫ਼ਿਰ ਤੁਸੀਂ ਉਨ੍ਹਾਂ ਕੋਲ ਆਪਣੀਆਂ ਸ਼ਿਕਾਇਤਾਂ ਦੇ ਨਿਰਣੇ ਲਈ ਕਿਉਂ ਜਾਂਦੇ ਹੋ? ਤੁਆਨੂੰ ਸ਼ਰਮਸਾਰ ਹੋਣਾ ਚਾਹੀਦਾ ਹੈ। ਇਸ ਦੀ ਜਗ਼੍ਹਾ ਤੁਸੀਂ ਆਪਣੇ ਵਿਵਾਦਾਂ ਦਾ ਨਿਰਣਾ ਕਰਨ ਦੀ ਆਗਿਆ ਪਰਮੇਸ਼ੁਰ ਦੇ ਬੰਦਿਆਂ ਨੂੰ ਕਿਉਂ ਨਹੀਂ ਦਿੰਦੇ।
2তোমরা নিশ্চয় জান য়ে ঈশ্বরের লোকরা জগতের বিচার করবে৷ তোমাদের দ্বারাই যখন জগতের বিচার হবে, তখন তোমরা কি এই সামান্য বিষয়ের বিচার করার অযোগ্য?
2ਤੁਹਾਨੂੰ ਅਵਸ਼੍ਸ਼ ਪਤਾ ਹੈ ਕਿ ਪਰਮੇਸ਼ੁਰ ਦੇ ਬੰਦੇ ਦੁਨੀਆਂ ਦਾ ਨਿਰਣਾ ਕਰਨਗੇ। ਇਸ ਲਈ ਜੇ ਤੁਸੀਂ ਦੁਨੀਆਂ ਦਾ ਨਿਰਣਾ ਕਰੋਂਗੇ, ਤਾਂ ਤੁਸੀਂ ਇਹੋ ਜਿਹੀਆਂ ਨਿਗੂਣੀਆਂ ਗੱਲਾਂ ਦਾ ਨਿਰਣਾ ਕਰਨ ਯੋਗ ਹੋਵੋਂਗੇ।
3তোমরা কি জান না য়ে আমরা স্বর্গদূতদেরও বিচার করব? তাই যদি হয় তবে তো এই জীবনের বিষয়গুলি সম্পর্কেও আমরা নিশ্চিতভাবে বিচার করতে পারি৷
3ਤੁਸੀਂ ਜਾਣਦੇ ਹੋ ਕਿ ਭਵਿਖ੍ਖ ਵਿੱਚ ਅਸੀਂ ਦੂਤਾਂ ਦਾ ਨਿਰਣਾ ਵੀ ਕਰਾਂਗੇ। ਇਸ ਲਈ ਅਸੀਂ ਜ਼ਿੰਦਗੀ ਦੀਆਂ ਦਿਨ ਪ੍ਰਤੀ ਦਿਨ ਦੀਆਂ ਘਟਨਾਵਾਂ ਦੀ ਪਰਖ ਵੀ ਕਰ ਸਕਦੇ ਹਾਂ।
4তাই তোমাদের নিজেদের মধ্যে যদি কোন নালিশ থাকে, তবে যাঁরা মণ্ডলীর লোক নয় তাদেরই কি তোমরা বিচার করার জন্য ঠিক করবে?
4ਇਸ ਲਈ ਜੇ ਤੁਹਾਡੇ ਕੋਲ ਜ਼ਿੰਦਗੀ ਦੀਆਂ ਦਿਨ ਪ੍ਰਤੀ ਦਿਨ ਦੀਆਂ ਉਹ ਘਟਨਾਵਾਂ ਹਨ ਜਿਨ੍ਹਾਂ ਦਾ ਨਿਆਂ ਹੋਣਾ ਚਾਹੀਦਾ ਹੈ, ਤਾਂ ਤੁਸੀਂ ਇਨ੍ਹਾਂ ਮਸਲਿਆਂ ਨੂੰ ਉਨ੍ਹਾਂ ਉਨ੍ਹਾਂ ਲੋਕਾਂ ਸਾਮ੍ਹਣੇ ਕਿਉਂ ਲੈਕੇ ਜਾਂਦੇ ਹੋ, ਜਿਹਡ਼ੇ ਕਲੀਸਿਯਾ ਨਾਲ ਸੰਬੰਧਿਤ ਨਹੀਂ ਹਨ। ਉਨ੍ਹਾਂ ਬੰਦਿਆਂ ਦਾ ਕਲੀਸਿਯਾ ਲਈ ਕੋਈ ਅਰਥ ਨਹੀਂ।
5তোমাদের লজ্জা দেবার জন্য আমি এই কথা বলছি: এটা খুব খারাপ, তোমাদের মধ্যে সত্যিই কি এমন কোন জ্ঞানী লোক নেই য়ে ভাইয়েদের মধ্যে বিবাদ বাধলে তার মীমাংসা করে দিতে পাবে?
5ਮੈਂ ਇਹ ਗੱਲਾਂ ਤੁਹਾਨੂੰ ਸ਼ਰਮਸਾਰ ਕਰਨ ਲਈ ਆਖ ਰਿਹਾ ਹਾਂ। ਅਵਸ਼ ਹੀ, ਤੁਹਾਡੀ ਕਲੀਸਿਯਾ ਵਿੱਚ ਕੋਈ ਅਜਿਹਾ ਸਿਆਣਾ ਵਿਅਕਤੀ ਹੋਣਾ ਚਾਹੀਦਾ ਹੈ ਜਿਹਡ਼ਾ ਦੋ ਭਰਾਵਾਂ ਦੇ ਮਸਲਿਆਂ ਨੂੰ ਪਰੱਖਣ ਯੋਗ ਹੋਵੇ।
6কিন্তু এক ভাই অন্য ভাইয়ের বিরুদ্ধে আদালতে যাচ্ছে, তাও আবার অবিশ্বাসীদের সামনে!
6ਪਰ ਹੁਣ ਇੱਕ ਭਰਾ ਦੂਸਰੇ ਭਰਾ ਦੇ ਵਿਰੁੱਧ ਕਚਿਹਰੀ ਜਾ ਖਢ਼ਦਾ ਹੈ। ਅਤੇ ਤੁਸੀਂ ਉਨ੍ਹਾਂ ਬੰਦਿਆਂ ਨੂੰ ਆਪਣੇ ਮੁਕੱਦਮੇ ਦਾ ਨਿਰਣਾ ਕਰਨ ਦੀ ਆਗਿਆ ਦਿੱਤੀ ਹੈ ਜੋ ਨਿਹਚਾਵਾਨ ਨਹੀਂ ਹਨ।
7তোমরা য়ে একে অপরের বিরুদ্ধে মামলা করছ এতে প্রমাণ হচ্ছে য়ে তোমরা পরাস্ত হয়েছ৷ তার চেয়ে ভাল হয় যদি তুমি কাউকে তোমার বিরুদ্ধে অন্যায় করতে দাও৷
7ਇੱਕ ਦੂਜੇ ਦੇ ਖਿਲਾਫ਼ ਜਿਹਡ਼ੇ ਮੁਕੱਦਮੇ ਤੁਹਾਡੇ ਕੋਲ ਹਨ ਉਹ ਇਹੀ ਸਿਧ ਕਰਦੇ ਹਨ ਕਿ ਤੁਸੀਂ ਪਹਿਲਾਂ ਹੀ ਅਸਫ਼ਲ ਹੋ ਚੁੱਕੇ ਹੋ। ਇਹ ਬੇਹਤਰ ਹੋਵੇਗਾ ਕਿ ਤੁਸੀਂ ਪਹਿਲਾਂ ਹੀ ਅਸਫ਼ਲ ਹੋ ਚੁੱਕੇ ਹੋ। ਇਹ ਬੇਹਤਰ ਹੋਵੇਗਾ ਕਿ ਤੁਸੀਂ ਕਿਸੇ ਨੂੰ ਆਪਣੇ ਨਾਲ ਬੇਇਨਸਾਫ਼ੀ ਕਰਨ ਦਿਉ। ਉਹ ਬਿਹਤਰ ਹੋਵੇਗਾ ਕਿ ਤੁਸੀਂ ਕਿਸੇ ਪਾਸੋਂ ਧੋਖਾ ਖਾ ਲਵੋ।
8কিন্তু তোমরা নিজেরাই অন্যায় করছ, তোমরাই বঞ্চনা করছ! আর তা তোমাদের বিশ্বাসী খ্রীষ্টীয়ান ভাইদের প্রতিই করছ!
8ਪਰ ਤੁਸੀਂ ਤਾਂ ਖੁਦ ਬਿਨਸਾਫ਼ੀ ਉੱਤੇ ਧੋਖਾ ਕ੍ਰਦੇ ਹੋ। ਅਤੇ ਤੁਸੀਂ ਆਪਣੇ ਹੀ ਮਸੀਹ ਦੇ ਨਮਿਤ ਭਰਾਵਾ ਨਾਲ ਕਰਦੇ ਹੋ।
9[This verse may not be a part of this translation]
9[This verse may not be a part of this translation]
10[This verse may not be a part of this translation]
10[This verse may not be a part of this translation]
11তোমাদের মধ্যে কেউ কেউ এই ধরণের লোক ছিলে, কিন্তু তোমরা প্রভু যীশু খ্রীষ্টের নামে ও ঈশ্বরের আত্মায় নিজেদের ধৌত করেছ, পবিত্র হয়েছ, তোমরা ঈশ্বরের কাছে ধার্মিক প্রতিপন্ন হয়েছ৷
11ਅਤੀਤ ਵਿੱਚ ਤੁਹਾਡੇ ਵਿੱਚੋਂ ਵੀ ਕੋਈ ਅਜਿਹੇ ਹੀ ਸਨ। ਪਰ ਤੁਹਾਨੂੰ ਧੋਕੇ ਸਾਫ਼ ਕਰ ਦਿੱਤਾ ਗਿਆ ਸੀ, ਤੁਹਾਨੂੰ ਪਵਿੱਤਰ ਬਣਾਇਆ ਗਿਆ ਹੈ ਅਤੇ ਤੁਹਾਨੂੰ ਪ੍ਰਭੂ ਯਿਸੂ ਮਸੀਹ ਦੇ ਨਾਮ ਅਤੇ ਸਾਡੇ ਪਰਮੇਸ਼ੁਰ ਦੇ ਆਤਮੇ ਦੁਆਰਾ ਪਰਮੇਸ਼ੁਰ ਨਾਲ ਧਰਮੀ ਬਣਾਇਆ ਗਿਆ ਹੈ।
12‘সব কিছু করার অধিকার আমার আছে,’ কিন্তু সব কিছু করা য়ে হিতকর তা নয়৷ হ্যাঁ, ‘সব কিছু করার অধিকার আমার আছে,’ কিন্তু আমি কোন কিছুর দাস হব না৷
12“ਮੈਨੂੰ ਸਾਰੀਆਂ ਗੱਲਾਂ ਦੀ ਖੁਲ੍ਹ ਹੈ।” ਪਰ ਸਾਰੀਆਂ ਗੱਲਾਂ ਸ਼ੁਭ ਨਹੀਂ ਹਨ। “ਮੈਨੂੰ ਸਾਰੀਆਂ ਗੱਲਾਂ ਦੀ ਖੁਲ੍ਹ ਹੈ।” ਪਰ ਮੈਂ ਕਿਸੇ ਨੂੰ ਵੀ ਆਪਣਾ ਹਾਕਮ ਬਣਨ ਦੀ ਇਜਾਜ਼ਤ ਨਹੀਂ ਦੇਵੇਂਗਾ।
13খাবার তো পেটের জন্য, আর পেট তো খাবারের জন্য, কিন্তু ঈশ্বর এদের উভয়েরই লোপ করবেন৷’ আমাদের দেহ য়ৌন পাপ কার্য়ের জন্য নয়, প্রভুরই জন্য আর প্রভুও এই দেহের জন্য৷
13“ਭੋਜਨ ਮਿਹਦੇ ਵਾਸਤੇ ਹੈ ਅਤੇ ਮਿਹਦਾ ਭੋਜਨ ਵਾਸਤੇ” ਠੀਕ ਹੈ। ਪਰ ਪਰਮੇਸ਼ੁਰ ਦੋਹਾਂ ਦਾ ਹੀ ਨਾਸ਼ ਕਰ ਦੇਵੇਗਾ। ਸ਼ਰੀਰ ਜਿਨਸੀ ਗੁਨਾਹ ਵਾਸਤੇ ਨਹੀਂ ਹੈ। ਸ਼ਰੀਰ ਪ੍ਰਭੂ ਵਾਸਤੇ ਹੈ ਅਤੇ ਪ੍ਰਭੂ ਸ਼ੀਰ ਵਾਸਤੇ ਹੈ।
14ঈশ্বর আপন পরাক্রমের দ্বারা প্রভু যীশুকে মৃতদের মধ্য থেকে উঠিয়েছেন, তিনি আমাদেরও ওঠাবেন৷
14ਪਰਮੇਸ਼ੁਰ ਨੇ ਆਪਣੀ ਸ਼ਕਤੀ ਨਾਲ ਪ੍ਰਭੂ ਯਿਸੂ ਨੂੰ ਮੁਰਦੇ ਤੋਂ ਵਾਪਸ ਲਿਆਂਦਾ। ਪਰਮੇਸ਼ੁਰ ਸਾਨੂੰ ਵੀ ਮੌਤ ਤੋਂ ਵਾਪਸ ਉਭਾਰੇਗਾ।
15তোমরা কি জান না য়ে তোমাদের দেহ খ্রীষ্টের অঙ্গ প্রত্যঙ্গ স্বরূপ? তাহলে কি তোমরা খ্রীষ্টের অঙ্গ প্রত্যঙ্গ নিয়ে বেশ্য়ার দেহের সঙ্গে যুক্ত করবে?
15ਨਿਸ਼ਚਿਤ ਹੀ ਤੁਸੀਂ ਜਾਣਦੇ ਹੋ ਕਿ ਤੁਹਾਡੇ ਸ਼ਰੀਰ ਖੁਦ ਮਸੀਹ ਦੇ ਸ਼ਰੀਰ ਦਾ ਇੱਕ ਅੰਗ ਹਨ। ਇਸ ਲਈ ਸਾਨੂੰ ਕਦੇ ਵੀ ਮਸੀਹ ਦੇ ਅੰਗਾਂ ਨੂੰ ਕਿਸੇ ਵੇਸ਼ਵਾ ਦੇ ਅੰਗਾਂ ਨਾਲ ਨਹੀਂ ਜੋਡ਼ਨਾ ਚਾਹੀਦਾ।
16না, কখনই না৷ তোমরা কি জান না, য়ে বেশ্য়ার সঙ্গে যুক্ত হয় সে তার সঙ্গে এক দেহ হয়? কারণ শাস্ত্র বলছে, ‘তারা দুজন এক দেহ হবে৷’
16ਪੋਥੀਆਂ ਵਿੱਚ ਲਿਖਿਆ ਹੋਇਆ ਹੈ “ਦੋ ਮਨੁੱਖ ਇੱਕ ਬਣ ਜਾਣਗੇ” ਇਸ ਲਈ ਤੁਹਾਨੂੰ ਪਤਾ ਹੋਣਾ ਚਾਹੀਦਾ ਹੈ ਕਿ ਜਿਹਡ਼ਾ ਵਿਅਕਤੀ ਕਿਸੇ ਵੇਸ਼ਵਾ ਦੇ ਨਾਲ ਮਿਲਦਾ ਹੈ ਉਹ ਸ਼ਰੀਰ ਪਖੋਂ ਉਸ ਨਾਲ ਇੱਕ ਮਿਕ੍ਕ ਹੋ ਜਾਂਦਾ ਹੈ।
17কিন্তু য়ে প্রভুর সঙ্গে নিজেকে যুক্ত করে, সে তাঁর সঙ্গে আত্মায় এক হয়৷
17ਪਰ ਉਹ ਜਿਹਡ਼ਾ ਵਿਅਕਤੀ ਖੁਦ ਆਪਣੇ ਆਪ ਨੂੰ ਪ੍ਰਭੂ ਨਾਲ ਜੋਡ਼ ਲੈਂਦਾ ਹੈ ਉਹ ਆਤਮਾ ਵਿੱਚ ਪ੍ਰਭੂ ਨਾਲ ਇੱਕ ਹੋ ਜਾਂਦਾ ਹੈ।
18য়ৌন পাপ থেকে দূরে থাক৷ য়ে ব্যক্তি পাপকার্য় করে তা তার দেহের বাইরে করে, কিন্তু য়ে য়ৌন পাপ করে সে তার দেহের বিরুদ্ধেই পাপ করে৷
18ਇਸ ਲਈ ਜਿਨਸੀ ਗੁਨਾਹ ਤੋਂ ਦੂਰ ਰਹੋ। ਹਰ ਗੁਨਾਹ ਜਿਹਡ਼ਾ ਕੋਈ ਵੀ ਵਿਅਕਤੀ ਕਰਦਾ ਹੈ ਉਸਦੇ ਸ਼ਰੀਰ ਤੋਂ ਬਾਹਰ ਹੁੰਦਾ ਹੈ। ਪਰ ਜਿਨਸੀ ਗੁਨਾਹ ਕਰਨ ਵਾਲਾ ਵਿਅਕਤੀ ਆਪਣੇ ਸ਼ਰੀਰ ਦੇ ਵਿਰੁੱਧ ਗੁਨਾਹ ਕਰਦਾ ਹੈ।
19তোমরা কি জান না, তোমাদের দেহ পবিত্র আত্মার মন্দির, তিনি তোমাদের মধ্যে বাস করেন, য়াঁকে তোমরা ঈশ্বরের কাছ থেকে পেয়েছ? তোমরা তো আর নিজেদের নও৷
19ਤੁਹਾਨੂੰ ਪਤਾ ਹੋਣਾ ਚਾਹੀਦਾ ਹੈ ਕਿ ਤੁਹਾਡਾ ਸ਼ਰੀਰ ਇੱਕ ਮੰਦਰ ਹੈ ਜਿਥੇ ਪਵਿੱਤਰ ਆਤਮਾ ਦਾ ਨਿਵਾਸ ਹੈ ਪਵਿੱਤਰ ਆਤਮਾ ਤੁਹਾਡੇ ਅੰਦਰ ਹੈ। ਤੁਸੀਂ ਪਵਿੱਤਰ ਆਤਮਾ ਨੂੰ ਪਰਮੇਸ਼ੁਰ ਤੋਂ ਪ੍ਰਾਪਤ ਕੀਤਾ ਹੈ। ਤੁਸੀਂ ਆਪਣੇ ਖੁਦ ਦੇ ਨਹੀਂ ਹੋ।
20কারণ তোমাদের মূল্য দিয়ে কেনা হয়েছে; তাই তোমাদের দেহের দ্বারা ঈশ্বরের গৌরব কর৷
20ਤੁਹਾਨੂੰ ਪਰਮੇਸ਼ੁਰ ਦੁਆਰਾ ਮੁਲ੍ਲ ਤਾਰਕੇ ਖਰੀਦਿਆ ਗਿਆ ਹੈ। ਇਸ ਲਈ ਆਪਣੇ ਸ਼ਰੀਰਾਂ ਨਾਲ ਪਰਮੇਸ਼ੁਰ ਦਾ ਸਤਿਕਾਰ ਕਰੋ।