Dari

Punjabi: NT

1 Thessalonians

3

1پس چون دیگر نمی توانستیم بی خبری را تحمل کنیم تصمیم گرفتیم که در شهر آتن تنها بمانیم
1[This verse may not be a part of this translation]
2و تیموتاوس برادر ما و خادم خدا در انتشار انجیل مسیح را فرستادیم تا شما را در ایمان تان تقویت نماید و دلداری دهد،
2[This verse may not be a part of this translation]
3تا هیچ کس در اثر این زجر و آزار ها دلسرد نشود. خود تان می دانید که این آزار ها نصیب و قسمت ماست.
3ਅਸੀਂ ਤਿਮੋਥਿਉਸ ਨੂੰ ਇਸ ਲਈ ਭੇਜੋਆ ਤਾਂ ਜੋ ਤੁਹਾਡੇ ਵਿੱਚੋਂ ਕੋਈ ਵੀ ਉਨ੍ਹਾਂ ਮੁਸੀਬਤਾਂ ਤੋਂ ਪਰੇਸ਼ਾਨ ਨਾ ਹੋਵੇ ਜਿਹਡ਼ੀਆਂ ਹੁਣ ਸਾਨੂੰ ਹਨ। ਤੁਸੀਂ ਖੁਦ ਜਾਣਦੇ ਹੋ ਕਿ ਉਹ ਮੁਸੀਬਤਾਂ ਸਾਡੇ ਨਾਲ ਵਾਪਰਨ ਵਾਲੀਆਂ ਹਨ।
4وقتی ما با شما بودیم، از پیش به شما گفتیم که زجر و آزار در انتظار ماست و چنانکه آگاه هستید همان طور هم شده است.
4ਜਦੋਂ ਅਸੀਂ ਤੁਹਾਡੇ ਨਾਲ ਸਾਂ, ਅਸੀਂ ਤੁਹਾਨੂੰ ਦਸਿਆ ਸੀ ਕਿ ਸਾਨੂੰ ਮੁਸ਼ਕਿਲਾਂ ਦਾ ਸਾਮ੍ਹਣਾ ਕਰਨਾ ਪਵੇਗਾ। ਅਤੇ ਤੁਸੀਂ ਜਾਣਦੇ ਹੋ ਕਿ ਜਿਵੇਂ ਅਸੀਂ ਤੁਹਾਨੂੰ ਆਖਿਆ ਸੀ ਇਹ ਉਵੇਂ ਹੀ ਹੋਇਆ ਹੈ।
5از این جهت چون این بی خبری، دیگر برای من غیر قابل تحمل بود، تیموتاوس را نزد شما فرستادم تا از ایمان شما آگاه شوم، زیرا می ترسیدم آن اغوا کننده یعنی شیطان شما را به نوعی، وسوسه کرده و زحمات ما بی نتیجه مانده باشد.
5ਇਹੀ ਕਾਰਣ ਹੈ ਕਿ ਮੈਂ ਤਿਮੋਥਿਉਸ ਨੂੰ ਤੁਹਾਡੇ ਵੱਲ ਭੇਜਿਆ ਤਾਂ ਜੋ ਮੈਂ ਤੁਹਾਡੇ ਵਿਸ਼ਵਾਸ ਬਾਰੇ ਜਾਣਕਾਰੀ ਹਾਸਿਲ ਕਰ ਸਕਾਂ। ਜਦੋਂ ਮੈਂ ਹੋਰ ਇੰਤਜਾਰ ਨਾ ਕਰ ਸਕਿਆ ਤਾਂ ਮੈਂ ਉਸਨੂੰ ਭੇਜ ਦਿੱਤਾ। ਮੈਨੂੰ ਡਰ ਸੀ ਕਿ ਉਹ ਜਿਹਡ਼ਾ ਲੋਕਾਂ ਨੂੰ ਪਰਤਿਆਉਂਦਾ ਹੈ ਸ਼ਾਇਦ ਉਸਨੇ ਤੁਹਾਨੂੰ ਪਰਤਿਆਵਿਆਂ ਨਾਲ ਹਰਾ ਦਿੱਤਾ ਹੋਵੇ। ਫ਼ੇਰ ਤਾਂ ਸਾਡੀ ਕਡ਼ੀ ਮਿਹਨਤ ਬੇਕਾਰ ਹੋ ਗਈ ਹੋਵੇਗ਼ੀ।
6اما اکنون که تیموتاوس از پیش شما بازگشته است خبر خوشی دربارۀ ایمان و محبت شما به ما داده است و خبر می دهد که شما با چه لطفی همواره ما را به یاد می آورید و همان گونه که ما برای دیدن شما علاقه داریم، شما نیز برای دیدن ما علاقه دارید.
6ਪਰ ਤਿਮੋਥਿਉਸ ਤੁਹਾਡੇ ਕੋਲੋਂ ਸਾਡੇ ਕੋਲ ਵਾਪਸ ਆ ਗਿਆ। ਉਹ ਸਾਡੇ ਲਈ ਤੁਹਾਡੇ ਵਿਸ਼ਵਾਸ ਅਤੇ ਪ੍ਰੇਮ ਬਾਰੇ ਖੁਸ਼ਖਬਰੀ ਲਿਆਇਆ। ਉਸਨੇ ਸਾਨੂੰ ਦਸਿਆ ਕਿ ਤ੍ਤੁਹਾਡੇ ਕੋਲ ਹਮੇਸ਼ਾ ਸਾਡੀਆਂ ਚੰਗੀਆਂ ਯਾਦਾਂ ਹਨ। ਉਸਨੇ ਸਾਨੂੰ ਦਸਿਆ ਕਿ ਤ੍ਤੁਹਾਨੂੰ ਸਾਨੂੰ ਫ਼ੇਰ ਮਿਲਣ ਦੀ ਬਹੁਤ ਚਾਹਨਾ ਹੈ। ਇਸੇ ਤਰ੍ਹਾਂ, ਸਾਨੂੰ ਵੀ ਤੁਹਾਨੂੰ ਮਿਲਣ ਦੀ ਬਹੁਤ ਚਾਹਨਾ ਹੈ।
7ای برادران، با وجود همۀ نگرانی ها و زحماتی که داریم این خبر خیال ما را دربارۀ شما راحت ساخته است و ایمان شما ما را آسوده خاطر کرده است.
7ਇਸ ਲਈ ਭਰਾਵੋ ਅਤੇ ਭੈਣੋ, ਅਸੀਂ ਤੁਹਾਡੇ ਬਾਰੇ ਤੁਹਾਡੇ ਵਿਸ਼ਵਾਸ ਕਾਰਣ ਸੁਖੀ ਹਾਂ। ਅਸੀਂ ਤਕਲੀਫ਼ਾਂ ਅਤੇ ਪਰੇਸ਼ਾਨੀਆਂ ਨਾਲ ਘਿਰੇ ਹੋਈਏ ਪਰ ਅਸੀਂ ਹਾਲੇ ਵੀ ਸੁਖੀ ਹਾਂ।
8اگر شما در خداوند استوار بمانید، ما زندگی تازه ای خواهیم داشت.
8ਜੇਕਰ ਤੁਸੀਂ ਦ੍ਰਿਡ਼ਤਾ ਨਾਲ ਪ੍ਰਭੂ ਵਿੱਚ ਖਲੋਤੇ ਹੋਂ, ਫ਼ੇਰ ਸਾਡਾ ਜੀਵਨ ਸੱਚਮੁੱਚ ਭਰਪੂਰ ਹੈ।
9ما چطور می توانیم به قدر کفایت، خدا را برای شما و برای تمام خوشی ای که به خاطر شما در پیشگاه خدا احساس می کنیم سپاسگزاری کنیم؟
9ਤੁਹਾਡੇ ਕਾਰਣ ਸਾਨੂੰ ਆਪਣੇ ਪਰਮੇਸ਼ੁਰ ਅੱਗੇ ਕਿੰਨੀ ਖੁਸ਼ੀ ਹੈ। ਇਸ ਲਈ ਅਸੀਂ ਪਰਮੇਸ਼ੁਰ ਦਾ ਧੰਨਵਾਦ ਕਰਦੇ ਹਾਂ। ਪਰ ਅਸੀਂ ਆਪਣੀ ਸਾਰੀ ਪ੍ਰਸੰਨਤਾ ਲਈ ਉਸਦਾ ਕਾਫ਼ੀ ਧੰਨਵਾਦ ਨਹੀਂ ਕਰ ਸਕਦੇ।
10شب و روز با التماس دعا می کنیم که روی شما را ببینیم و نواقص ایمان شما را برطرف سازیم.
10ਅਸੀਂ ਰਾਤ ਦਿਨ ਤੁਹਾਡੇ ਬਾਰੇ ਪ੍ਰਾਰਥਨਾ ਕਰਦੇ ਰਹਿੰਦੇ ਹਾਂ। ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਅਸੀਂ ਇੱਕ ਵਾਰ ਫ਼ੇਰ ਉਥੇ ਆ ਸਕੀਏ ਤੇ ਤੁਹਾਨੂੰ ਮਿਲ ਸਕੀਏ ਤੁਹਾਡੇ ਵਿਸ਼ਵਾਸ ਨੂੰ ਹੋਰ ਮਜਬੂਤ ਬਨਾਉਣ ਲਈ ਤੁਹਾਨੂੰ ਸਾਰੀਆਂ ਚੀਜ਼ਾਂ ਪ੍ਰਦਾਨ ਕਰ ਸਕੀਏ।
11خدای پدر و عیسی مسیح خداوند ما، راه ما را به سوی شما بگشاید!
11ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਸਾਡਾ ਪਰਮੇਸ਼ੁਰ ਤੇ ਪਿਤਾ ਸਾਡਾ ਪ੍ਰਭੂ ਯਿਸੂ ਮਸੀਹ ਤੁਹਾਡੇ ਕੋਲ ਆਉਣ ਲਈ ਸਾਡਾ ਰਾਹ ਬਣਾਵੇਗਾ।
12و خداوند عطا فرماید که مطابق میزان محبتی که ما برای شما داریم محبت شما برای یکدیگر و همۀ مردم افزایش و گسترش یابد.و خدا دل های شما را قوی گرداند تا در آن هنگام که خداوند ما عیسی با همۀ مقدسین خود می آید، شما در حضور خدای پدر پاک و بی عیب باشید.
12ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਪ੍ਰਭੂ ਤੁਹਾਡਾ ਪਿਆਰ ਵਧਾਵੇਗਾ ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਪਰਮੇਸ਼ੁਰ ਤੁਹਾਡੇ ਪ੍ਰੇਮ ਨੂੰ ਇੱਕ ਦੂਸਰੇ ਲਈ ਅਤੇ ਸਾਰਿਆਂ ਲਈ ਹੋਰ ਛਲਕਾਵੇਗਾ। ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਤੁਸੀਂ ਸਭ ਲੋਕਾਂ ਨੂੰ ਉਸੇ ਤਰ੍ਹਾਂ ਪਿਆਰ ਕਰੋ ਜਿਵੇਂ ਅਸੀਂ ਤੁਹਾਨੂੰ ਕਰਦੇ ਹਾਂ।
13و خدا دل های شما را قوی گرداند تا در آن هنگام که خداوند ما عیسی با همۀ مقدسین خود می آید، شما در حضور خدای پدر پاک و بی عیب باشید.
13ਅਸੀਂ ਇਹ ਪ੍ਰਾਰਥਨਾ ਇਸ ਲਈ ਕਰਦੇ ਹਾਂ ਤਾਂ ਜੋ ਤੁਹਾਡੇ ਹਿਰਦੇ ਮਜ਼ਬੂਤ ਬਣਾਏ ਜਾ ਸਕਣ। ਫ਼ੇਰ ਤੁਸੀਂ ਸਾਡੇ ਪਰਮੇਸ਼ੁਰ ਅਤੇ ਪਿਤਾ ਅੱਗੇ ਪਵਿੱਤਰ ਅਤੇ ਦੋਸ਼ ਰਹਿਤ ਹੋਵੋਂਗੇ ਜਦੋਂ ਸਾਡਾ ਪ੍ਰਭੂ ਯਿਸੂ ਆਪਣੇ ਸਾਰਾ ਪਵਿੱਤਰ ਲੋਕਾਂ ਨਾਲ ਆਵੇਗਾ।