Dari

Punjabi: NT

Matthew

6

1هوشیار باشید که کار های نیک خود را برای جلب توجه مردم پیش چشم دیگران انجام ندهید زیرا اگر چنین کنید، هیچ اجری نزد پدر آسمانی خود ندارید.
1“ਸਾਵਧਾਨ ਰਹੋ, ਜਦੋਂ ਤੁਸੀਂ ਚੰਗੇ ਕੰਮ ਕਰੋ, ਲੋਕਾਂ ਦੇ ਸਾਮ੍ਹਣੇ ਨਾ ਵਿਖਾਓ ਤਾਂ ਜੋ ਉਹ ਉਸ ਵੱਲ ਧਿਆਨ ਦੇਣ। ਜੇਕਰ ਤੁਸੀਂ ਅਜਿਹਾ ਕਰਦੇ ਹੋ, ਤੁਸੀਂ ਤੁਹਾਡੇ ਪਿਤਾ ਕੋਲੋਂ ਜਿਹਡ਼ਾ ਸਵਰਗ ਵਿੱਚ ਹੈ ਕੁਝ ਫ਼ਲ ਪ੍ਰਾਪਤ ਨਹੀਂ ਕਰੋਂਗੇ।
2پس هرگاه صدقه می دهی آن را با دُهل و سُرنا اعلام نکن، چنانکه منافقان در کنیسه ها و سرکها می کنند تا مورد ستایش مردم قرار بگیرند. بیقین بدانید که آنها اجر خود را یافته اند!
2“ਸੋ ਜਦ ਵੀ ਤੁਸੀਂ ਲੋਡ਼ਵੰਦ ਨੂੰ ਦਾਨ ਕਰੋ ਤਾਂ ਆਪਣੇ ਦਾਨ ਦਾ ਐਲਾਨ ਨਾ ਕਰਵਾਓ ਜਿਵੇਂ ਕਪਟੀ ਪ੍ਰਾਰਥਨਾ ਸਥਾਨਾਂ ਅਤੇ ਰਾਹਾਂ ਵਿੱਚ ਕਰਦੇ ਹਨ। ਉਹ ਲੋਕਾਂ ਤੋਂ ਉਸਤਤਿ ਕਰਾਉਣ ਲਈ ਤੂਰ੍ਹੀਆਂ ਵਜਵਾਉਂਦੇ ਹਨ। ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ, ਉਨ੍ਹਾਂ ਦਾ ਇਹੀ ਫ਼ਲ ਹੈ।
3و اما تو، هرگاه صدقه می دهی نگذار دست چپ تو از آنچه دست راستت می کند آگاه شود.
3ਸੋ ਜਦੋਂ ਤੁਸੀਂ ਗਰੀਬਾਂ ਵਿੱਚ ਦਾਨ ਕਰੋ ਤਾਂ ਗੁਪਤ ਦਾਨ ਕਰੋ। ਕਿਸੇ ਨੂੰ ਪਤਾ ਨਾ ਲੱਗਣ ਦਿਓ ਕਿ ਤੁਸੀਂ ਕੀ ਦੇ ਰਹੇ ਹੋ।
4از صدقه دادن تو کسی باخبر نشود و پدری که هیچ چیز از نظر او پنهان نیست اجر تو را خواهد داد.
4ਤੁਹਾਡਾ ਦਾਨ ਗੁਪਤ ਹੋਣਾ ਚਾਹੀਦਾ ਹੈ। ਫ਼ਿਰ ਤੁਹਾਡਾ ਪਿਤਾ, ਜਿਹਡ਼ਾ ਵੇਖਦਾ ਹੈ ਕਿ ਗੁਪਤ ਵਿੱਚ ਕੀ ਕੀਤਾ ਗਿਆ ਹੈ, ਤੁਹਾਨੂੰ ਫ਼ਲ ਦੇਵੇਗਾ।
5وقتی دعا می کنید مانند منافقان نباشید. آنها دوست دارند در کنیسه ها و گوشه های سرکها بایستند و دعا بخوانند تا مردم آنها را ببینند. یقین بدانید که آن ها اجر خود را یافته اند!
5“ਜਦੋਂ ਤੁਸੀਂ ਪ੍ਰਾਰਥਨਾ ਕਰੋ ਤਾਂ ਕਪਟੀਆਂ ਵਾਂਗ ਨਾ ਕਰੋ ਕਿਉਂਕਿ ਉਹ ਰਾਹਾਂ ਦੇ ਖੂਂਜਿਆਂ ਅਤੇ ਪ੍ਰਾਰਥਨਾ ਸਥਾਨਾਂ ਵਿੱਚ ਖਡ਼ੇ ਹੋਕੇ ਪ੍ਰਾਰਥਨਾ ਕਰਨੀ ਪਸੰਦ ਕਰਦੇ ਹਨ ਤਾਂ ਕਿ ਲੋਕ ਉਨ੍ਹਾਂ ਨੂੰ ਵੇਖਣ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਉਹ ਆਪਣਾ ਫ਼ਲ ਪਾ ਚੁੱਕੇ ਹਨ।
6هرگاه تو دعا می کنی به اندرون خانۀ خود برو، در را ببند و در خلوت، در حضور پدر نادیدۀ خود دعا کن و پدری که هیچ چیز از نظر او پنهان نیست اجر تو را خواهد داد.
6ਪਰ ਜਦੋਂ ਤੁਸੀਂ ਪ੍ਰਾਰਥਨਾ ਕਰੋ, ਤਾਂ ਆਪਣੇ ਕਮਰੇ ਵਿੱਚ ਜਾਓ, ਬੂਹਾ ਬੰਦ ਕਰੋ ਅਤੇ ਆਪਣੇ ਪਿਤਾ ਅੱਗੇ ਪ੍ਰਾਰਥਨਾ ਕਰੋ ਜਿਹਡ਼ਾ ਕਿ ਗੁਪਤ ਸਥਾਨ ਵਿੱਚ ਹੈ। ਜੋ ਕੰਮ ਗੁਪਤ ਕੀਤੇ ਜਾਂਦੇ ਹਨ ਤੁਹਾਡਾ ਪਿਤਾ ਉਹ ਵੇਖਣ ਦੇ ਯੋਗ ਹੈ। ਉਹ ਤੁਹਾਨੂੰ ਫ਼ਲ ਦੇਵੇਗਾ।
7در وقت دعا مانند دیگران وِردهای باطل را تکرار نکنید، آنها گمان می کنند با تکرار زیاد، دعای شان مستجاب می شود.
7ਜਦੋਂ ਤੁਸੀਂ ਪ੍ਰਾਰਥਨਾ ਕਰੋ ਤਾਂ ਤੁਸੀਂ ਉਨ੍ਹਾਂ ਲੋਕਾਂ ਵਾਂਗ ਨਾ ਕਰੋ ਜੋ ਪਰਮੇਸ਼ੁਰ ਨੂੰ ਨਹੀਂ ਜਾਣਦੇ। ਉਹ ਅਰਥਹੀਣ ਗੱਲਾਂ ਆਖਣੀਆਂ ਜਾਰੀ ਰਖਦੇ ਹਨ। ਉਹ ਸੋਚਦੇ ਹਨ, ਪਰਮੇਸ਼ੁਰ ਉਨ੍ਹਾਂ ਨੂੰ ਸੁਣੇਗਾ ਕਿਉਂਕਿ ਉਹ ਵਧ ਬੋਲਦੇ ਹਨ।
8پس مثل ایشان نباشید زیرا پدر شما احتیاجات شما را پیش از آنکه از او بخواهید می داند.
8ਸੋ ਤੁਸੀਂ ਉਨ੍ਹਾਂ ਵਰਗੇ ਨਾ ਹੋਵੋ ਕਿਉਂਕਿ ਤੁਹਾਡਾ ਪਿਤਾ ਤੁਹਾਡੇ ਮੰਗਣ ਤੋਂ ਪਹਿਲਾਂ ਹੀ ਜਾਣਾਦਾ ਹੈ ਕਿ ਤੁਹਾਨੂੰ ਕਿਸ ਵਸਤੂ ਦੀ ਲੋਡ਼ ਹੈ।
9پس شما اینطور دعا کنید: «ای پدر آسمانی ما، نام تو مقدس باد.
9ਇਸ ਲਈ ਤੁਸੀਂ ਜਦ ਵੀ ਪ੍ਰਾਰਥਨਾ ਕਰੋ ਇਸ ਤਰੀਕੇ ਨਾਲ ਕਰੋ: ‘ਸੁਰਗ ਵਿੱਚ, ਸਾਡੇ ਪਿਤਾ ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਤੇਰਾ ਨਾਂ ਪਵਿੱਤਰ ਮੰਨਿਆ ਜਾਵੇ।
10پادشاهی تو بیاید. ارادۀ تو همانطور که در آسمان اجرا می شود، در زمین نیز اجرا شود.
10ਤੇਰਾ ਰਾਜ ਆਵੇ, ਤੇਰੀ ਮਰਜ਼ੀ, ਜਿਹਡ਼ੀ ਸਵਰਗ ਵਿੱਚ ਪੂਰਨ ਹੈ, ਧਰਤੀ ਤੇ ਵੀ ਪੂਰਨ ਹੋਵੇ।
11نان روزانۀ ما را امروز به ما بده.
11ਅੱਜ ਸਾਨੂੰ ਭੋਜਣ ਦਿਓ ਜੋ ਸਾਨੂੰ ਹਰ-ਰੋਜ਼ ਚਾਹੀਦਾ ਹੈ।
12خطایای ما را ببخش، چنانکه ما نیز کسانی را که به ما خطا کرده اند می بخشیم.
12ਅਤੇ ਤੁਸੀਂ ਸਾਡੇ ਪਾਪ ਮਾਫ਼ ਕਰ ਦਿਓ ਜਿਵੇਂ ਅਸੀਂ ਵੀ ਉਨ੍ਹਾਂ ਨੂੰ ਮਾਫ਼ ਕਰ ਦਿੱਤਾ ਹੈ ਜਿਨ੍ਹਾਂ ਨੇ ਸਾਡਾ ਬੁਰਾ ਕੀਤਾ।
13ما را از وسوسه ها دور نگه دار و از شریر رهایی ده، زیرا پادشاهی و قدرت و جلال تا ابدالآباد از تو است. آمین.»
13ਅਤੇ ਸਾਨੂੰ ਪਰਤਾਵੇ ਵਿੱਚ ਨਾ ਪਾਵੋ, ਸਗੋਂ ਦੁਸ਼ਟ ਤੋਂ ਬਚਾਵੋ।’
14چون اگر شما خطایای دیگران را ببخشید پدر آسمانی شما نیز شما را خواهد بخشید.
14ਕਿਉਂਕਿ ਜੇਕਰ ਤੁਸੀਂ ਦੂਸਰੇ ਲੋਕਾਂ ਦੀਆਂ ਗ਼ਲਤੀਆਂ ਮਾਫ ਕਰ ਦੇਵੋਂਗੇ, ਤਾਂ ਸੁਰਗ ਵਿੱਚ ਤੁਹਾਡਾ ਸੁਰਗੀ ਪਿਤਾ ਵੀ ਤੁਹਾਡੀਆਂ ਗ਼ਲਤੀਆਂ ਨੂੰ ਮਾਫ਼ ਕਰ ਦੇਵੇਗਾ।
15اما اگر شما مردم را نبخشید پدر آسمانی شما نیز خطایای شما را نخواهد بخشید.
15ਪਰ ਜੇਕਰ ਤੁਸੀਂ ਉਨ੍ਹਾਂ ਲੋਕਾਂ ਦੀਆਂ ਗਲਤੀਆਂ ਮਾਫ਼ ਨਹੀਂ ਕਰੋਂਗੇ, ਤਾਂ ਸੁਰਗ ਵਿੱਚ ਤੁਹਾਡਾ ਪਿਤਾ ਵੀ ਤੁਹਾਡੀਆਂ ਗਲਤੀਆਂ ਮਾਫ਼ ਨਹੀਂ ਕਰੇਗਾ।
16وقتی روزه می گیرید مانند منافقان، خود را افسرده نشان ندهید. آنها چهره های خود را تغییر می دهند تا روزه دار بودن خود را به رُخ دیگران بکشند. بیقین بدانید که آن ها اجر خود را یافته اند!
16“ਜਦੋਂ ਤੁਸੀਂ ਵਰਤ ਰਖੋ ਤਾਂ ਕਪਟੀਆਂ ਵਾਂਗ ਮੂੰਹ ਉਦਾਸ ਨਾ ਬਣਾਓ। ਉਹ ਆਪਣੇ ਮੂੰਹ ਇਸ ਲਈ ਵਿਗਾਡ਼ਦੇ ਹਨ ਤਾਂ ਜੋ ਉਹ ਲੋਕਾਂ ਨੂੰ ਵਰਤ ਰੱਖਣ ਵਾਲੇ ਲੱਗਣ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਉਹ ਫ਼ਲ ਪਾ ਚੁੱਕੇ ਹਨ।
17اما تو وقتی روزه می گیری، سرت را چرب کن و صورت خود را بشوی
17ਪਰ ਜਦੋਂ ਤੁਸੀਂ ਵਰਤ ਰਖੋਂ ਤਾਂ ਆਪਣੇ ਵਾਲਾਂ ਨੂੰ ਤੇਲ ਲਾਓ ਅਤੇ ਆਪਣਾ ਮੂੰਹ ਧੋਵੋ।
18تا مردم از روزۀ تو با خبر نشوند، بلکه فقط پدر تو که در نهان است آن را بداند و پدری که هیچ چیز از نظر او پنهان نیست اجر تو را خواهد داد.
18ਤਾਂ ਜੋ ਤੁਸੀਂ ਲੋਕਾਂ ਨੂੰ ਨਹੀਂ ਦਿਖਾ ਰਹੇ ਹੋਵੋਂਗੇ ਕਿ ਤੁਸੀਂ ਵਰਤ ਰਖ ਰਹੇ ਹੋ, ਪਰ ਸਿਰਫ਼ ਆਪਣੇ ਪਿਤਾ ਨੂੰ ਦਿਖਾਓ ਜਿਹਡ਼ਾ ਕਿ ਗੁਪਤ ਹੈ। ਤੁਹਾਡਾ ਪਿਤਾ ਜਿਹਡ਼ਾ ਗੁਪਤ ਵਿੱਚ ਕੀਤੇ ਨੂੰ ਵੇਖਦਾ ਹੈ ਤੁਹਾਨੂੰ ਫਲ ਦੇਵੇਗਾ।
19گنج های خود را بر روی زمین، جایی که کُویه و زنگ به آن زیان می رساند و دزدان نقب زده آن را می دزدند، ذخیره نکنید.
19ਧਰਤੀ ਤੇ ਖਜ਼ਾਨੇ ਦਾ ਭਂਡਾਰ ਨਾ ਜੋਡ਼ੋ। ਇਥੇ ਕੀਡ਼ੇ ਅਤੇ ਜੰਗ਼ਾਲ ਧਨ ਨੂੰ ਨਸ਼ਟ ਕਰ ਦਿੰਦਾ ਹੈ ਅਤੇ ਚੋਰ ਸੰਨ੍ਹ ਮਾਰਕੇ ਤੁਹਾਡੀ ਦੌਲਤ ਚੁਰਾ ਲੈ ਜਾਂਦੇ ਹਨ।
20بلکه گنج های خود را در عالم بالا، یعنی در جایی که کُویه و زنگ به آن آسیبی نمی رسانند و دزدان نقب نمی زنند و آن را نمی دزدند، ذخیره کنید.
20ਪਰ ਸਵਰਗ ਵਿੱਚ ਖਜ਼ਾਨੇ ਜੋਡ਼ੋ। ਸਵਰਗ ਵਿੱਚ ਨਾ ਕੋਈ ਕੀਡ਼ਾ ਅਤੇ ਨਾ ਜੰਗਾਲ ਧਨ ਨੂੰ ਨਸ਼ਟ ਕਰਦਾ ਹੈ ਅਤੇ ਨਾ ਹੀ ਚੋਰ ਸੰਨ੍ਹ ਮਾਰਦੇ ਹਨ ਅਤੇ ਚੁਰਾਉਦੇ ਹਨ।
21زیرا هرجا گنج تو است، دل تو نیز در آنجا خواهد بود.
21ਕਿਉਂਕਿ ਜਿਥੇ ਤੁਹਾਡਾ ਖਜ਼ਾਨਾ ਹੋਵੇਗਾ ਤੁਹਾਡਾ ਦਿਲ ਵੀ ਉਥੇ ਹੀ ਹੋਵੇਗਾ।
22چراغ بدن، چشم است. اگر چشم تو سالم باشد، تمام وجودت روشن است
22ਸ਼ਰੀਰ ਦਾ ਦੀਵਾ ਅੱਖ ਹੈ, ਜੇਕਰ ਤੁਹਾਡੀ ਅੱਖ ਨਿਰਮਲ ਹੈ ਤਾਂ ਤੁਹਾਡਾ ਸਾਰਾ ਸ਼ਰੀਰ ਚਾਨਣ ਨਾਲ ਭਰਪੂਰ ਹੋਵੇਗਾ।
23اما اگر چشم تو سالم نباشد تمام وجودت در تاریکی خواهد بود. پس اگر آن نوری که در تو است ظلمت باشد، آن چه ظلمت بزرگی خواهد بود!
23ਪਰ ਜੇਕਰ ਤੁਹਾਡੀ ਅੱਖ ਮੈਲੀ ਹੈ, ਤਾਂ ਤੁਹਾਡਾ ਸਾਰਾ ਸ਼ਰੀਰ ਹਨੇਰੇ ਨਾਲ ਭਰਪੂਰ ਹੋਵੇਗਾ। ਸੋ ਜੇਕਰ ਤੁਹਾਡੇ ਅੰਦਰ ਦਾ ਚਾਨਣ ਹਨੇਰਾ ਹੈ ਤਾਂ ਫ਼ਿਰ ਉਹ ਹਨੇਰਾ ਕਿੰਨਾ ਹੋਵੇਗਾ।
24هیچ کس نمی تواند بندۀ دو ارباب باشد چون یا از اولی بدش می آید و دومی را دوست دارد و یا به اولی ارادت پیدا می کند و دومی را حقیر می شمارد. شما نمی توانید هم بندۀ خدا باشید و هم در بند مال.
24ਕੋਈ ਮਨੁੱਖ ਦੋ ਮਾਲਕਾਂ ਦੀ ਸੇਵਾ ਇੱਕ ਹੀ ਸਮੇਂ ਨਹੀਂ ਕਰ ਸਕਦਾ ਕਿਉਂਕਿ ਇੱਕ ਨਾਲ ਉਹ ਵੈਰ ਅਤੇ ਦੂਜੇ ਨਾਲ ਪ੍ਰੀਤ ਰਖੇਗਾ ਜਾਂ ਇੱਕ ਨਾਲ ਉਹ ਮਿਲਿਆ ਰਹੇਗਾ ਅਤੇ ਦੂਜੇ ਨੂੰ ਭੁੱਲ ਜਾਵੇਗਾ। ਇਸ ਲਈ ਤੁਸੀਂ ਪਰਮੇਸ਼ੁਰ ਅਤੇ ਦੌਲਤ ਦੀ ਸੇਵਾ ਇੱਕੋ ਵੇਲੇ ਨਹੀਂ ਕਰ ਸਕਦੇ।
25بنابر این به شما می گویم: برای زندگی خود تشویش نکنید، که چه بخورید و یا چه بنوشید و نه برای بدن خود که چه بپوشید، زیرا زندگی از غذا و بدن از لباس مهمتر است.
25“ਇਸ ਕਰਕੇ ਮੈਂ ਤੁਹਾਨੂੰ ਦੱਸਦਾ ਹਾਂ, ਕਿ ਆਪਾਣੀ ਜ਼ਿੰਦਗੀ ਦੀ ਚਿੰਤਾ ਨਾ ਕਰੋ, ਅਤੇ ਨਾ ਹੀ ਇਸ ਗੱਲ ਦੀ ਕਿ ਤੁਸੀਂ ਕੀ ਖਾਵੋਂਗੇ ਅਤੇ ਕੀ ਪੀਵੋਂਗੇ। ਅਤੇ ਨਾ ਹੀ ਤੁਸੀਂ ਇਸਦੀ ਚਿੰਤਾ ਕਰੋ ਕਿ ਤੁਹਾਨੂੰ ਆਪਣੇ ਸ਼ਰੀਰ ਤੇ ਪਹਿਨਣ ਲਈ ਕਿਸ ਦੀ ਲੋਡ਼ ਹੈ। ਕੀ ਜ਼ਿੰਦਗੀ ਭੋਜਨ ਨਾਲੋਂ ਅਤੇ ਸ਼ਰੀਰ ਵਸਤਰ ਨਾਲੋਂ ਵਧ ਮਹੱਤਵਪੂਰਣ ਨਹੀਂ?
26پرندگان را ببینید: آن ها نه می کارند، نه درو می کنند و نه در انبارها ذخیره می کنند، ولی پدر آسمانی شما روزی آن ها را می دهد. مگر ارزش شما به مراتب از آن ها بیشتر نیست؟
26ਅਕਾਸ਼ ਦੇ ਪੰਛੀਆਂ ਵੱਲ ਧਿਆਨ ਕਰੋ। ਨਾ ਤਾਂ ਉਹ ਬੀਜਦੇ ਹਨ ਤੇ ਨਾ ਹੀ ਵਢਦੇ ਹਨ ਨਾ ਹੀ ਭਡ਼ੋਲਿਆਂ ਵਿੱਚ ਅਨਾਜ ਇਕੱਠਾ ਕਰਦੇ ਹਨ। ਪਰ ਤੁਹਾਡਾ ਸੁਰਗੀ ਪਿਤਾ ਉਨ੍ਹਾਂ ਦੀ ਪ੍ਰਿਤਪਾਲ ਕਰਦਾ ਹੈ। ਭਲਾ ਤੁਸੀਂ ਉਨ੍ਹਾਂ ਨਾਲੋਂ ਉੱਤਮ ਨਹੀਂ ਹੋ।
27کدام یک از شما می تواند با نگرانی ساعتی به عمر خود بیافزاید؟
27ਜੇ ਤੁਸੀਂ ਚਿੰਤਾ ਕਰਦੇ ਰਹੋਂਗੇ ਤਾਂ, ਤੁਸੀਂ ਆਪਣੀ ਉਮਰ ਵਿੱਚ ਇੱਕ ਵੀ ਪਲ ਦਾ ਵਾਧਾ ਨਹੀਂ ਕਰ ਸਕਦੇ।
28چرا برای لباس تشویش می کنید؟ سوسن های صحرا را ببینید چگونه نمو می کنند، آن ها نه زحمت می کشند و نه می ریسند.
28“ਤੁਸੀਂ ਵਸਤਰਾਂ ਲਈ ਕਿਉਂ ਚਿੰਤਾ ਕਰਦੇ ਹੋ? ਤੁਸੀਂ ਖੇਤ ਵਿੱਚ ਫ਼ਲਾਂ ਨੂੰ ਵੇਖੋ। ਵੇਖੋ ਉਹ ਕਿਵੇਂ ਉਥੇ ਵਧਦੇ ਹਨ। ਉਹ ਆਪਣੇ ਲਈ ਨਾ ਮਿਹਨਤ ਕਰਦੇ ਹਨ ਨਾ ਕੱਤਦੇ ਹਨ।
29ولی بدانید که حتی سلیمان هم با آن همه حشمت و جلال مثل یکی از آن ها آراسته نشد.
29ਪਰ ਮੈਂ ਤੁਹਾਨੂੰ ਦੱਸਦਾ ਹਾਂ ਕਿ ਮਹਾਨ ਅਤੇ ਅਮੀਰ ਰਾਜਾ ਸੁਲੇਮਾਨ ਵੀ, ਇਨ੍ਹਾਂ ਵਿੱਚੋਂ ਇੱਕ ਫ਼ੁੱਲ ਜਿੰਨਾ ਵੀ ਨਹੀਂ ਸਜਿਆ ਹੋਇਆ ਸੀ।
30پس اگر خدا علف صحرا را که امروز هست و فردا به تنور ریخته می شود این طور می آراید، آیا شما را، ای کم ایمانان، به مراتب بهتر نخواهد پوشانید!
30ਪਰਮੇਸ਼ੁਰ ਜੰਗਲੀ ਘਾਹ ਨੂੰ ਵੀ ਜਿਹਡ਼ਾ ਅੱਜ ਹੈ ਅਤੇ ਭਲਕੇ ਅੱਗ ਵਿੱਚ ਝੋਕਿਆ ਜਾਵੇਗਾ ਅਜਿਹਾ ਪਹਿਨਣ ਪਹਿਨਾਉਂਦਾ ਹੈ। ਤਾਂ ਹੇ ਥੋਡ਼ੀ ਪਰਤੀਤ ਵਾਲਿਓ, ਕੀ ਭਲਾ ਪਰਮੇਸ਼ੁਰ ਤੁਹਾਨੂੰ ਉਸਤੋਂ ਵਧ ਨਹੀਂ ਪਹਿਨਾਵੇਗਾ?
31پس پریشان نباشید و نگویید: «چه بخوریم؟»، «چه بنوشیم؟» و یا «چه بپوشیم؟»
31ਸੋ ਤੁਸੀਂ ਚਿੰਤਾ ਕਰਕੇ ਇਹ ਨਾ ਕਹੋ ਕਿ, ‘ਕੀ ਖਾਵਾਂਗੇ’ ਜਾਂ ‘ਕੀ ਪੀਵਾਂਗੇ’ ਜਾਂ ‘ਕੀ ਪਹਿਨਾਂਗੇ?’
32تمام ملتهای دنیا برای به دست آوردن این چیز ها تلاش می کنند، اما پدر آسمانی شما می داند که شما به همه این چیزها احتیاج دارید.
32ਉਹ ਲੋਕ ਜੋ ਪਰਮੇਸ਼ੁਰ ਨੂੰ ਨਹੀਂ ਜਾਣਦੇ ਉਹ ਇਨ੍ਹਾਂ ਸਭਨਾਂ ਵਸਤਾਂ ਨੂੰ ਭਾਲਦੇ ਹਨ, ਪਰ ਤੁਸੀਂ ਚਿੰਤਾ ਨਾ ਕਰੋ ਕਿਉਂਕਿ ਤੁਹਾਡਾ ਸੁਰਗੀ ਪਿਤਾ ਜਾਣਦਾ ਹੈ ਕਿ ਤੁਹਾਨੂੰ ਇਨ੍ਹਾਂ ਚੀਜ਼ਾਂ ਦੀ ਲੋਡ਼ ਹੈ।
33اول پادشاهی خدا و عدالت او را بطلبید، و همۀ این چیز ها نیز به شما داده خواهد شد.پس نگران فردا نباشید، نگرانی فردا برای فرداست و بدی امروز برای امروز کافی است.
33ਪਰ ਸਭ ਤੋਂ ਪਹਿਲਾਂ, ਤੁਹਾਨੂੰ ਪਰਮੇਸ਼ੁਰ ਦੇ ਰਾਜ ਅਤੇ ਉਸਦੇ ਧਰਮ ਦੀ ਇੱਛਾ ਕਰਨੀ ਚਾਹੀਦੀ ਹਾਯ। ਫ਼ਿਰ ਇਹ ਸਭ ਵਸਤਾਂ ਵੀ ਤੁਹਾਨੂੰ ਦੇ ਦਿੱਤੀਆਂ ਜਾਣਗੀਆਂ।
34پس نگران فردا نباشید، نگرانی فردا برای فرداست و بدی امروز برای امروز کافی است.
34ਸੋ ਤੁਸੀਂ ਭਲਕ ਦੇ ਲਈ ਚਿੰਤਾ ਨਾ ਕਰੋ। ਇਹ ਆਪਣੇ ਬਾਰੇ ਆਪੇ ਹੀ ਚਿੰਤਾ ਕਰੇਗਾ, ਅੱਜ ਦੇ ਲਈ ਅੱਜ ਦਾ ਦੁਖ ਹੀ ਬਥੇਰਾ ਹੈ।