Punjabi: NT

Romani: New Testament

1 Corinthians

16

1ਹੁਣ, ਮੈਂ ਪਰਮੇਸ਼ੁਰ ਦੇ ਲੋਕਾਂ ਪੈਸੇ ਦੀ ਉਗਰਾਈ ਬਾਰੇ ਲਿਖਦਾ ਹਾਂ। ਜਿਵੇਂ ਮੈਂ ਗਲਾਤਿਯਾ ਦੀ ਕਲੀਸਿਯਾ ਨੂੰ ਕਰਨ ਲਈ ਕਿਹਾ ਸੀ, ਉਵੇਂ ਹੀ ਕਰੋ।
1Anda so si o chidimos karing le swuntsi, keren vi tume sar phendem le khangeriange andai Galatia.
2ਹਫ਼ਤੇ ਦੇ ਹਰ ਪਹਿਲੇ ਦਿਨ, ਤੁਹਾਡੇ ਵਿੱਚੋਂ ਹਰ ਕਿਸੇ ਨੂੰ ਤੁਹਾਡੀਆਂ ਤਨਖਾਹਾਂ ਅਨੁਸਾਰ ਪੈਸਿਆਂ ਦੀ ਕੁਝ ਰਕਮ ਬਨਾਉਣੀ ਚਾਹੀਦੀ ਹੈ। ਇਹ ਧਨ ਇੱਕ ਖਾਸ ਜਗ਼੍ਹਾ ਉੱਤੇ ਰੱਖੋ। ਤਾਂ ਫ਼ਿਰ ਤੁਹਾਨੂੰ ਮੇਰੇ ਆਉਣ ਉੱਤੇ ਆਪਣਾ ਪੈਸਾ ਇਕੱਠਾ ਨਹੀਂ ਕਰਨਾ ਪਵੇਗਾ।
2Ke swako andal tumende, o angluno dies le kurkesko, thol rigate peste so dashtila pala pesko barvalimos.
3ਜਦੋਂ ਮੈਂ ਆਵਾਂਗਾ, ਮਯਂਕੁਝ ਲੋਕਾਂ ਨੂੰ ਤੁਹਾਡੇ ਚਢ਼ਾਵੇ ਪ੍ਰਾਪਤ ਕਰਨ ਯਰੂਸ਼ਲਮ ਭੇਜਾਂਗਾ। ਇਹ ਉਹੀ ਲੋਕ ਹੋਣਗੇ ਜਿਨ੍ਹਾਂ ਨੂੰ ਤੁਸੀਂ ਇਸ ਉਦੇਸ਼ ਲਈ ਵਿਸ਼ੇਸ਼ ਤੌਰ ਤੇ ਚੁਣੋਂਗੇ, ਮੈਂ ਉਨ੍ਹਾਂ ਨੂੰ ਜਾਣ ਪਛਾਣ ਦੀਆਂ ਚਿਠੀਆਂ ਦੇਵਾਂਗਾ।
3Kashte te na azhkeren murho areslimos te chiden le podarki, ai kana avava tradav lila te ningeren tumaro mishtimos ando Jerusalem.
4ਜੇਕਰ ਇਹ ਮੇਰੇ ਲਈ ਵੀ ਜਾਣਾ ਚੰਗਾ ਲੱਗੇਗਾ, ਫ਼ੇਰ ਇਹ ਆਦਮੀ ਮੇਰੇ ਨਾਲ ਜਾਣਗੇ।
4Te sai zhav, won sai zhan mansa.
5ਮੇਰੀ ਯੋਜਨਾ ਮਕਦੂਨਿਯਾ ਰਾਹੀਂ ਜਾਣ ਦੀ ਹੈ। ਇਸ ਲਈ ਮਕਦੂਨਿਯਾ ਵਿੱਚੋਂ ਸਫ਼ਰ ਕਰਨ ਤੋਂ ਬਾਦ, ਮੈਂ ਤੁਹਾਡੇ ਕੋਲ ਆਵਾਂਗਾ।
5Zhava tumende kana nakhava e Macedonia, ke nakhava e Macedonia.
6ਸ਼ਾਇਦ ਮੈਂ ਕੁਝ ਸਮੇਂ ਲਈ ਤੁਹਾਡੇ ਕੋਲ ਠਹਿਰਾਂਗਾ। ਹੋ ਸਕਦਾ ਹੈ ਕਿ ਮੈਂ ਸਾਰੀਆਂ ਸਰਦੀਆਂ ਠਹਿਰਾਂ। ਫ਼ੇਰ ਤੁਸੀਂ ਮੇਰੇ ਸਫ਼ਰ ਵਿੱਚ, ਜਿਥੇ ਮੈਂ ਜਾਵਾਂ, ਜਾਣ ਵਿੱਚ ਸਹਾਇਤਾ ਕਰ ਸਕਦੇ ਹੋ।
6Amborim beshava tumende, vai amborim nakhav po ivend. Kashte te ninkeren ma compania kotse kai zhava.
7ਇਸ ਵਾਰ ਮੈਂ ਤੁਹਾਨੂੰ ਨਹੀਂ ਮਿਲਣਾ ਚਾਹੁੰਦਾ ਕਿਉਂਕਿ ਇਹ ਥੋਡ਼ੇ ਸਮੇਂ ਲਈ ਹੀ ਹੋਵੇਗਾ। ਜੇਕਰ ਪਰਮੇਸ਼ੁਰ ਆਗਿਆ ਦੇਵੇ, ਤਾਂ ਮੈਂ ਲਮੇਰੇ ਸਮੇਂ ਲਈ ਤੁਹਾਡੇ ਨਾਲ ਠਹਿਰਨ ਦੀ ਆਸ ਰੱਖਦਾ ਹਾਂ।
7Chi mangav kadia data te dikhav tume ando nakhimos, numa mangavas te beshav iek vriama pasha tumende te mangela O Del.
8ਪਰੰਤੂ ਪੰਤੇਕੁਸਤ ਤੱਕ ਮੈਂ ਇਫ਼ੇਸ੍ਸਸ ਠਹਿਰਾਂਗਾ।
8Beshava ando Ephesus zhi ka Pentecost.
9ਮੈਂ ਇਥੇ ਇੱਕ ਅਵਸਰ ਕਾਰਣ ਠਹਿਰਾਂਗਾ। ਮੈਨੂੰ ਉਥੇ ਇੱਕ ਵੱਡਾ ਅਤੇ ਫ਼ਲਦਾਇਕ ਕਾਰਜ਼ ਕਰਨਾ ਹੈ। ਬਹੁਤ ਸਾਰੇ ਲੋਕ ਇਸ ਦੇ ਖਿਲਾਫ਼ ਹਨ।
9Ke iek bari vurota kai vushoro zhav andre phuterdile manush, ai le duzhmaia but si.
10ਸ਼ਾਇਦ ਤਿਮੋਥਿਉਸ ਤੁਹਾਡੇ ਕੋਲ ਆਵੇ। ਉਸਦੀ ਰਿਹਾਇਸ਼ ਨੂੰ ਆਰਾਮ ਦਾਇਕ ਬਨਾਉਣ ਦੀ ਕੋਸ਼ਿਸ਼ ਕਰਨੀ। ਉਹ ਵੀ ਮੇਰੇ ਵਾਂਗ ਪ੍ਰਭੂ ਲਈ ਕਾਰਜ ਕਰ ਰਿਹਾ ਹੈ।
10Te aresela o Timote, keren kadia te avel mashkar tumende bi darako, ke vi wo kerel buchi sar mande anda diela le Devleske.
11ਇਸ ਲਈ ਤੁਹਾਡੇ ਵਿੱਚੋਂ, ਕਿਸੇ ਨੂੰ ਵੀ ਉਸਦੀ ਅਵਗਿਆ ਨਹੀਂ ਕਰਨੀ ਚਹੀਦੀ। ਸ਼ਾਂਤਮਈ ਢੰਗ ਨਾਲ ਉਸਦੀ ਯਾਤਰਾ ਵਿੱਚ ਸਹਾਇਤਾ ਕਰਨੀ ਤਾਂ ਜੋ ਉਹ ਮੇਰੇ ਕੋਲ ਵਾਪਸ ਆ ਸਕੇ। ਮੈਂ ਹੋਰਨਾਂ ਭਰਾਵਾਂ ਸਹਿਤ ਉਸਦੀ ਵਾਪਸੀ ਦਾ ਇੰਤਜ਼ਾਰ ਕਰ ਰਿਹਾ ਹਾਂ।
11Khonik te na shudel les, ningeren les pachasa, kashte te avel karing mande, ke azhukerav les le phralensa.
12ਹੁਣ ਆਪਣੇ ਭਰਾ ਅਪੁਲੋਸ ਬਾਰੇ, ਮੈਂ ਉਸਨੂੰ ਤੁਹਾਡੇ ਕੋਲ ਉਸਦੇ ਭਰਾਵਾਂ ਸਮੇਤ ਆਉਣ ਲਈ ਜ਼ੋਰਦਾਰ ਪ੍ਰੇਰਣਾ ਕੀਤੀ ਸੀ। ਪਰ ਨਿਸ਼ਚਿਤ ਹੀ ਉਹ ਹੁਣੇ ਨਹੀਂ ਆਉਣਾ ਚਾਹੁੰਦਾ ਸੀ। ਪਰ ਜਦੋਂ ਵੀ ਉਸਨੂੰ ਤੁਹਾਨੂੰ ਦੇਖਣ ਦਾ ਮੌਕਾ ਮਿਲਿਆ ਉਹ ਤੁਹਾਡੇ ਕੋਲ ਆਵੇਗਾ।
12So si anda phral o Apollos, thodem but zor pe leste te zhal tumende le phralensa: numa chaches na leske voia te kerel kadia akana. Te avela kana moladiola.
13ਸਾਵਧਾਨ ਰਹੋ। ਨਿਹਚਾ ਵਿੱਚ ਦ੍ਰਿਡ਼ ਰਹੋ। ਹੌਂਸਲਾ ਰੱਖਣਾ ਅਤੇ ਮਜ਼ਬੂਤ ਬਨਣਾ।
13Len sama, beshen zurales anda pachamos, aven rhom, zuraven tume.
14ਹਰ ਗੱਲ ਪਿਆਰ ਨਾਲ ਕਰਨਾ।
14So godi keren, te kerdiol dragostimasa.
15[This verse may not be a part of this translation]
15Mai phenav tumenge mai iek diela phrala le, zhanen ke familia le Stephenas, ai le anglune andai Achaia, kerdiape te podail le swuntson.
16[This verse may not be a part of this translation]
16Phushav tumendar te ashunen, ai aven vi tume karing kasavendar manush ai karing savorhe kai keren buchi amensa.
17ਮੈਂ ਖੁਸ਼ ਹਾਂ ਕਿ ਸਤਫ਼ਨਾਸ, ਫ਼ਰਤੂਨਾਤੁਸ, ਅਤੇ ਅਖਾਇਕੁਸ ਇਥੇ ਆਏ ਹਨ। ਤੁਸੀਂ ਭਾਵੇਂ ਇਥੇ ਨਹੀਂ ਹੋ ਪਰ ਉਨ੍ਹਾਂ ਨੇ ਤੁਹਾਡੀ ਘਾਟ ਪੂਰੀ ਕਰ ਦਿੱਤੀ ਹੈ।
17Raduiva ma kotse ka o Stephonas, ai o Fortunates, ai o Achaicus: thodepe ande tumaro than kana chi sanas katse.
18ਉਨ੍ਹਾਂ ਨੇ ਮੇਰੇ ਅਤੇ ਤੁਹਾਡੇ ਆਤਮੇ ਨੂੰ ਰਾਹਤ ਦਿੱਤੀ ਹੈ। ਤੁਹਾਨੂੰ ਇਹੋ ਜਿਹੇ ਲੋਕਾਂ ਦੀ ਕਦਰ ਕਰਨੀ ਚਾਹੀਦੀ ਹੈ।
18Ke pechisarde vi man, ai vi tumen te zhanen te thon te luvudin kasavendar manushen.
19ਅਸਿਯਾ ਦੀਆਂ ਕਲੀਸਿਯਾਵਾਂ ਤੁਹਾਨੂੰ ਸ਼ੁਬਕਾਮਨਾਵਾਂ ਭੇਜਦੀਆਂ ਹਨ। ਅਕੂਲਾ ਅਤੇ ਪਰਿਸਕਾ ਪ੍ਰਭੂ ਦੇ ਨਾਮ ਵਿੱਚ ਸ਼ੁਬਕਾਮਨਾਵਾਂ ਭੇਜਦੇ ਹਨ। ਅਤੇ ਜਿਹਡ਼ੀ ਕਲੀਸਿਯਾ ਉਨ੍ਹਾਂ ਦੇ ਘਰ ਜੁਡ਼ ਬੈਠਦੀ ਹੈ ਉਹ ਵੀ ਤੁਹਾਨੂੰ ਸ਼ੁਭਕਾਮਨਾਵਾਂ ਭੇਜਦੀ ਹੈ।
19Le khangeria ande Asia den tume dies lasho. E Aquila ai e Priscilla la khangeriasa kai si ande lengo kher den tume dies lasho ando Del.
20ਇਥੋਂ ਦੇ ਸਾਰੇ ਭਰਾ ਅਤੇ ਭੈਣਾ ਤੁਹਾਨੂੰ ਸ਼ੁਭਕਾਮਨਾਵਾਂ ਦਿੰਦੇ ਹਨ। ਜਦੋਂ ਤੁਸੀਂ ਇਕਸਾਥ ਇਕਠੇ ਹੋਵੋ, ਇੱਕ ਦੂਜੇ ਨੂੰ ਪਵਿੱਤਰ ਚੁੰਮੀ ਨਾਲ ਸ਼ੁਭਕਾਮਨਾ ਦਿਉ।
20Sa le phral den tume dies lasho, den tume iekavres dies lasho ieke Swunto chumidimasa.
21ਮੈਂ, ਪੌਲੁਸ ਹਾਂ, ਮੈਂ ਇਹ ਪੱਤਰ ਆਪਣੇ ਖੁਦ ਦੇ ਹੱਥੀਂ ਲਿਖ ਰਿਹਾ ਹਾਂ।
21Dav tume dies lasho me o Pavlo murhe vastesa.
22ਜੇ ਕੋਈ ਵਿਅਕਤੀ ਪ੍ਰਭੂ ਨੂੰ ਪਿਆਰ ਨਹੀਂ ਕਰਦਾ ਤਾਂ ਉਸ ਵਿਅਕਤੀ ਨੂੰ ਪਰਮੇਸ਼ੁਰ ਤੋ ਜੁਦਾ ਰਹਿਣ ਦਿਉ ਹਮੇਸ਼ਾ ਗੁਆਚਿਆ ਹੋਇਆ! ਹੇ ਪ੍ਰਭੂ, ਆ ਜਾਓ।
22Te vari kaske nai drago Del Jesus Kristo – ek armaia pe leste, Maranatha, amaro Del, aves!
23ਪ੍ਰਭੂ ਯਿਸੂ ਦੀ ਤੁਹਾਡੇ ਉੱਪਰ ਕਿਰਪਾ ਹੋਵੇ।
23O mishtimos le Devlesko O Jesus Kristo, te avel tumensa.
24ਮੇਰਾ ਮਸੀਹ ਯਿਸੂ ਵਿੱਚ ਪਿਆਰ, ਤੁਹਾਡੇ ਸਾਰਿਆਂ ਦੇ ਨਾਲ ਹੋਵੋ। ਆਮੀਨ
24Murhi dragostia ando Del tumensa lo. Amen.