Punjabi: NT

Romani: New Testament

2 Corinthians

9

1ਅਸਲ ਵਿੱਚ, ਤੁਹਾਨੂੰ ਪਰਮੇਸ਼ੁਰ ਦੇ ਲੋਕਾਂ ਦੀ ਇਸ ਮਦਦ ਬਾਰੇ ਲਿਖਣ ਦੀ, ਮੇਰੇ ਲਈ, ਕੋਈ ਜ਼ਰੂਰਤ ਨਹੀਂ।
1Chi mai trobul te tradav tumenge lil ai te mothav tumenge pa zhutimos kai si tradino ka narodo le Devlesko kai si ande Judea.
2ਮੈਂ ਜਾਣਦਾ ਹਾਂ ਕਿ ਤੁਸੀਂ ਮੇਰੀ ਸਹਾਇਤਾ ਕਰਨੀ ਚਾਹੁੰਦੇ ਹੋ। ਇਸ ਬਾਰੇ ਮੈਂ ਮਕਦੂਨਿਯਾ ਦੇ ਲੋਕਾਂ ਨੂੰ ਮਾਣ ਨਾਲ ਕਹਿੰਦਾ ਰਿਹਾ ਹਾਂ। ਮੈਂ ਉਨ੍ਹਾਂ ਨੂੰ ਦੱਸ ਦਿੱਤਾ ਹੈ ਕਿ ਤੁਸੀਂ ਅਖਾਯਾ ਦੇ ਲੋਕ ਪਿਛਲੇ ਵਰ੍ਹੇ ਤੋਂ ਹੀ ਦਾਨ ਦੇਣ ਲਈ ਤਿਆਰ ਸੀ। ਅਤੇ ਤੁਹਾਡੀ ਦੇਣ ਦੀ ਇਸ ਕਾਮਨਾ ਨੇ ਹੋਰ ਬਹੁਤ ਸਾਰੇ ਲੋਕਾਂ ਵਿੱਚ ਵੀ ਦੇਣ ਦੀ ਕਾਮਨਾ ਨੂੰ ਪੈਦਾ ਕੀਤਾ ਹੈ।
2Zhanav ke tume drago tumenge te zhutin, ai luvudisardem tume angla narodo kai si ande Macedonia. Ai phendem lenge, "Le phral kai si ande Gretsia, gatale te zhutin de katar o bersh kai nakhlo." Tume kai drago tumenge te zhutin dia zor ka but anda lende.
3ਪਰ ਮੈਂ ਤੁਹਾਡੇ ਵੱਲ ਭਰਾਵਾਂ ਨੂੰ ਘੱਲ ਰਿਹਾ ਹਾਂ। ਮੈਂ ਨਹੀਂ ਚਾਹੁੰਦਾ ਕਿ ਇਸ ਮਾਮਲੇ ਸੰਬੰਧੀ ਤੁਹਾਡੇ ਬਾਰੇ ਮੇਰਾ ਇਹ ਘਮੰਡ ਵਿਅਰਥ ਜਾਵੇ। ਮੈਂ ਚਾਹੁੰਦਾ ਹਾਂ ਕਿ ਤੁਸੀਂ ਉਸੇ ਤਰ੍ਹਾਂ ਤਿਆਰ ਰਹੋ ਜਿਵੇਂ ਮੈਂ ਤੁਹਾਡੇ ਬਾਰੇ ਕਿਹਾ ਸੀ।
3Tradav tumenge kadala phralen, saxke o luvudimos kai kerdiam pa tumende ande kadia diela te na rimolpe, mangav te aven chaches gata sar phendem.
4ਜੇ ਮਕਦੂਨਿਯਾ ਤੋਂ ਕੋਈ ਲੋਕ ਮੇਰੇ ਨਾਲ ਆਉਂਦੇ ਹਨ ਤੇ ਉਨ੍ਹਾਂ ਨੂੰ ਪਤਾ ਚਲਦਾ ਹੈ ਕਿ ਤੁਸੀਂ ਇਸ ਬਾਰੇ ਤਿਆਰ ਨਹੀਂ ਹੋ ਤਾਂ ਇਹ ਸਾਡਾ ਅਪਮਾਨ ਹੋਵੇਗਾ। ਅਸੀਂ ਇਸ ਗੱਲੋਂ ਸ਼ਰਮਿੰਦੇ ਹੋਵਾਂਗੇ ਕਿ ਅਸੀਂ ਤੁਹਾਡੇ ਬਾਰੇ ਇੰਨੇ ਭਰੋਸੇਮੰਦ ਸਾਂ। ਆਖਣ ਦੀ ਲੋਡ਼ ਨਹੀਂ ਕਿ ਤੁਸੀਂ ਵੀ ਸ਼ਰਮਿੰਦਾ ਹੋਵੋਂਗੇ।
4Te na nichi, o narodo kai si ande Macedonia te avena mansa ai te na arakhena tumen gata, lazhav avela amenge, ke ame kai jinasas pe tumende te aven gata, ai savestar lazhav avela tumenge.
5ਇਸਲਈ ਮੈਂ ਸੋਚਿਆ ਕਿ ਇਸਤੋਂ ਪਹਿਲਾਂ ਕਿ ਅਸੀਂ ਤੁਹਾਡੇ ਵੱਲ ਆਈਏ ਮੈਨੂੰ ਚਾਹੀਦਾ ਹੈ ਕਿ ਇਨ੍ਹਾਂ ਭਰਾਵਾਂ ਨੂੰ ਤੁਹਾਡੇ ਵੱਲ ਘੱਲਾਂ। ਉਹ ਤੋਹਫ਼ਾ ਤਿਆਰ ਕਰ ਸਕਣਗੇ ਜਿਸਦਾ ਤੁਸੀਂ ਵਾਅਦਾ ਕੀਤਾ ਸੀ। ਇਹ ਤੁਹਾਡਾ ਤੋਹਫ਼ਾ ਹੋਵੇਗਾ। ਫ਼ੇਰ ਜਦੋਂ ਅਸੀਂ ਆਵਾਂਗੇ ਤਾਂ ਉਹ ਤੋਹਫ਼ਾ ਤਿਹਾਰ ਹੋਵਗਾ ਜਿਹਡ਼ਾ ਤੁਸੀਂ ਦੇਣਾ ਚਾਹੁੰਦੇ ਸੀ। ਫ਼ੇਰ ਇਹ ਤੋਹਫ਼ਾ ਇੱਕ ਸਵੈਂਇਛਿਤ ਤੋਹਫ਼ਾ ਹੋਵੇਗਾ ਨਾ ਕਿ ਅਣਇਛਿਤ।
5No haliardem te mangav kadale phralen te zhan tumende mai anglal mandar te lasharen e podarka kai shinadian vunzhe, ai kadia avela gata kana avava, ai kodia sikavela ke tume den tumare ilesa, ai na bi lesko.
6ਇਹ ਯਾਦ ਰੱਖੋ; ਜਿਹਡ਼ਾ ਵਿਅਕਤੀ ਥੋਡ਼ਾ ਬੀਜਦਾ ਹੈ ਉਹ ਥੋਡ਼ਾ ਹੀ ਪ੍ਰਾਪਤ ਕਰਦਾ ਹੈ। ਪਰ ਜਿਹਡ਼ਾ ਬਹੁਤਾ ਬੀਜਦਾ ਹੈ ਉਹ ਬਹੁਤਾ ਕਟ੍ਟੇਗਾ।
6Den tume goji, kodo kai bariarel xantsi chidela xantsi, ai kodo kai bariarel but chidela but.
7ਹਰਆਦਮੀ ਨੂੰ ਉਹੀ ਦੇਣਾ ਚਾਹੀਦਾ ਹੈ ਜੋ ਕੁਝ ਵੀ ਉਸਨੇ ਆਪਣੇ ਦਿਲ ਵਿੱਚ ਨਿਸ਼ਚਿਤ ਕੀਤਾ ਹੈ। ਕਿਸੇ ਨੂੰ ਵੀ ਉਦਾਸੀ ਨਾਲ ਨਹੀਂ ਦੇਣਾ ਚਾਹੀਦਾ। ਪਰਮੇਸ਼ੁਰ ਉਸੇ ਨੂੰ ਪਿਆਰ ਕਰਦਾ ਹੈ ਜੋ ਪਿਆਰ ਨਾਲ ਦਿੰਦਾ ਹੈ।
7Trobul swako manush te del, sar haliarel ande pesko ilo, ai na te mothol sostar dem, vai musai sas leske te del; ke O Del drago leske kodo kai del raduimasa.
8ਤੇ ਪਰਮੇਸ਼ੁਰ ਤੁਹਾਨੂੰ ਤੁਹਾਡੀ ਲੋਡ਼ਾਂ ਨਾਲੋਂ ਵਧ ਅਸੀਸਾਂ ਦੇ ਸਕਦਾ ਹੈ। ਜਦੋਂ ਤੁਹਾਡੇ ਕੋਲ ਹਮੇਸ਼ਾ ਹਰ ਚੀਜ਼ ਦੀ ਬਹੁਤਾਤ ਹੋਵੇਗੀ। ਤੁਹਾਡੇ ਕੋਲ ਹਰ ਚੰਗੇ ਕਾਰਜ ਲਈ ਦੇਣ ਲਈ ਕਾਫ਼ੀ ਕੁਝ ਹੋਵੇਗਾ।
8Ai O Del si les e putiera te del tume but lashimata, saxke te avel tume sagda so trobul tume, ai mai but opral pala mishtimos kai keren.
9[This verse may not be a part of this translation]
9Ke E Vorba le Devleski mothol, "O Del del but kal chorhe; lesko lashimos shoxar chi getolpe."
10ਪਰਮੇਸ਼ੁਰ ਹੀ ਹੈ ਜਿਹਡ਼ਾ ਬੀਜਣ ਵਾਲੇ ਨੂੰ ਬੀਜ ਪ੍ਰਦਾਨ ਕਰਦਾ ਹੈ। ਅਤੇ ਭੋਜਨ ਲਈ ਰੋਟੀ ਦਿੰਦਾ ਹੈ। ਅਤੇ ਪਰਮੇਸ਼ੁਰ ਤੁਹਾਨੂੰ ਆਤਮਕ ਬੀਜ ਦੇਵੇਗਾ ਅਤੇ ਜਿਹਡ਼ਾ ਇਸਨੂੰ ਉਗਾਵੇਗਾ। ਉਹ ਤੁਹਾਡੀ ਚੰਗਿਆਈ ਵਿੱਚੋਂ ਵੱਡੀ ਫ਼ਸਲ ਵਢ੍ਢੇਗਾ।
10O Del, kai del sumuntsa kodoles kai shudel e sumuntsa ai manrho te pravardiol, dela tume sa e sumuntsa kai trobul tumen ai kerela te butiarela, ai butiol e fruta tumare chachimaski.
11ਪਰਮੇਸ਼ੁਰ ਤੁਹਾਨੂੰ ਹਰ ਤਰ੍ਹਾਂ ਨਾਲ ਅਮੀਰ ਬਣਾਵੇਗਾ ਤਾਂ ਜੋ ਤੁਸੀਂ ਹਮੇਸ਼ਾ ਉਦਾਰਤਾ ਨਾਲ ਦਾਨ ਕਰ ਸਕੋਂ। ਅਤੇ ਸਾਡੇ ਰਾਹੀਂ ਤੁਹਾਡਾ ਦਿੱਤਾ ਹੋਇਆ ਦਾਨ ਲੋਕਾਂ ਨੂੰ ਪਰਮੇਸ਼ੁਰ ਦਾ ਧੰਨਵਾਦੀ ਬਣਾਵੇਗਾ।
11Kerela tumen te aven barvale ande swako vriama, saxke sagda te zhutin, ai kadia but naisina le Devles anda tumare podarki kai das le ame.
12ਜਿਹਡ਼ਾ ਚੰਦਾ ਤੁਸੀਂ ਇਸ ਸੇਵਾ ਲਈ ਦਿੰਦੇ ਹੋ ਉਹ ਪਰਮੇਸ਼ੁਰ ਦੇ ਲੋਕਾਂ ਦੀਆਂ ਲੋਡ਼ਾਂ ਵਿਚ ਮਦਦ ਕਰਦਾ ਹੈ। ਪਰ ਤੁਹਾਡੀ ਸੇਵਾ ਕੇਵਲ ਇੰਨੀ ਹੀ ਨਹੀਂ ਹੈ। ਇਹ ਪਰਮੇਸ਼ੁਰ ਲਈ ਹੋਰ ਵਧੇਰੇ ਸ਼ੁਕਰਾਨੇ ਲਿਆਉਂਦੀ ਹੈ।
12Ke kado zhutimos kai keren chi ferdi zhutil le Devleske narodos, numa kerela but rhugimata ai naisimata le Devleske.
13ਜਿਹਡ਼ਾ ਚੰਦਾ ਤੁਸੀਂ ਦਿੰਦੇ ਹੋ ਉਹ ਤੁਹਾਡੇ ਵਿਸ਼ਵਾਸ ਦਾ ਪ੍ਰਮਾਣ ਹੈ। ਇਸ ਵਾਸਤੇ ਲੋਕੀਂ ਪਰਮੇਸ਼ੁਰ ਦੀ ਉਸਤਤਿ ਕਰਨਗੇ। ਉਹ ਪਰਮੇਸ਼ੁਰ ਦੀ ਉਸਤਤਿ ਇਸ ਵਾਸਤੇ ਕਰਨਗੇ ਕਿਉਂਕਿ ਤੁਸੀਂ ਮਸੀਹ ਦੀ ਇੰਜੀਲ ਪਿਛੇ ਚਲਦੇ ਹੋ ਉਹ ਇੰਜੀਲ ਜਿਸ ਵਿੱਚ ਤੁਸੀਂ ਵਿਸ਼ਵਾਸ ਕਰਦੇ ਹੋ। ਲੋਕੀ ਪਰਮੇਸ਼ੁਰ ਦੀ ਉਸਤਤਿ ਕਰਨਗੇ ਕਿਉਂਕਿ ਤੁਸੀਂ ਉਨ੍ਹਾਂ ਨਾਲ ਅਤੇ ਸਾਰੇ ਲੋਕਾਂ ਨਾਲ ਸਾਂਝਾ ਕਰਦੇ ਹੋ।
13Kodo zhutimos sikavela so san, ai kadia but luvudina le Devles ke dikhena sar sikaven tumaro pachamos ande lashi viasta le Kristoski, ai luvudina les, vi sar hulaven dragosa tumaro mishtimos lensa, ai vi le kolavrensa.
14ਅਤੇ ਜਦੋਂ ਉਹ ਲੋਕ ਪ੍ਰਾਰਥਨਾ ਕਰਨਗੇ, ਉਹ ਕਲਪਨਾ ਕਰਨਗੇ ਕਿ ਤੁਹਾਡੇ ਨਾਲ ਰਹਿਣ। ਉਹ ਅਜਿਹਾ ਇਸ ਲਈ ਕਰਨਗੇ ਕਿਉਂਕਿ ਪਰਮੇਸ਼ੁਰ ਦੀ ਭਰਪੂਰ ਕਿਰਪਾ ਤੁਹਾਡੇ ਨਾਲ ਹੈ।
14Ai rhugin tumenge, ai avena lenge drago katar o lashimos o baro kai O Del shordia pe tumende.
15ਇਸ ਦਾਤ ਲਈ ਪਰਮੇਸ਼ੁਰ ਦਾ ਧੰਨਵਾਦ ਹੋਵੇ ਜੋ ਵਰਨਣ ਕਰਨ ਲਈ ਬਹੁਤ ਅਚੰਭਿਤ ਹੈ।
15Luvudime te avel O Del anda peski bari podarka!