1ਲੋਕ ਸੱਚਮੁੱਚ ਆਖ ਰਹੇ ਹਨ ਕਿ ਤੁਹਾਡੇ ਵਿੱਚ ਜਿਨਸੀ ਗੁਨਾਹ ਹੈ। ਅਜਿਹਾ ਜਿਨਸੀ ਗੁਨਾਹ ਉਨ੍ਹਾਂ ਲੋਕਾਂ ਵਿਚਕਾਰ ਵੀ ਨਹੀਂ ਹੁੰਦਾ ਜੋ ਅਨਾਸਥਾਵਾਨ ਹਨ। ਲੋਕੀਂ ਆਖਦੇ ਹਨ ਕਿ ਕਿਸੇ ਵਿਅਕਤੀ ਨੇ ਆਪਣੇ ਪਿਤਾ ਦੀ ਪਤਨੀ ਨਾਲ ਗੁਨਾਹ ਕੀਤਾ ਹੈ।
1 I go g'araŋ baaru dede kaŋ zina go araŋ game ra. Zina woone dumi i s'a gar baa dumi* cindey game ra, hal araŋ boro fo gonda nga baaba wande.
2ਅਤੇ ਫ਼ੇਰ ਵੀ ਤੁਸੀਂ ਆਪਣੇ-ਆਪ ਉੱਤੇ ਘਮੰਡ ਕਰਦੇ ਹੋ। ਤੁਹਨੂੰ ਉਦਾਸ ਨਾਲ ਭਰੇ ਹੋਣਾ ਚਾਹੀਦਾ ਸੀ। ਤੁਹਾਨੂੰ ਉਸ ਵਿਅਕਤੀ ਨੂੰ, ਜਿਸਨੇ ਅਜਿਹਾ ਗੁਨਾਹ ਕੀਤਾ, ਆਪਣੇ ਭਾਈਚਾਰੇ ਵਿੱਚੋਂ ਕਢ੍ਢ ਦੇਣਾ ਚਾਹੀਦਾ ਸੀ।
2 Araŋ te boŋbeeray mo! Araŋ mana te bine saray, hala bora din kaŋ na woodin te, araŋ m'a kaa araŋ game ra.
3ਮੇਰਾ ਸ਼ਰੀਰ ਭਾਵੇਂ ਤੁਹਾਡੇ ਨਾਲ ਨਹੀਂ ਹੈ, ਪਰ ਮੇਰਾ ਆਤਮਾ ਤੁਹਾਡੇ ਨਾਲ ਹੈ। ਅਤੇ ਮੈਂ ਪਹਿਲਾਂ ਹੀ ਉਸ ਵਿਅਕਤੀ ਨੂੰ ਪਰਖ ਲਿਆ ਹੈ ਜਿਸਨੇ ਪਾਪ ਕੀਤਾ ਹੈ। ਮੈਂ ਉਸਦਾ ਨਿਰਣਾ ਬੁਲਕੁਲ ਉਸੇ ਤਰ੍ਹਾਂ ਕੀਤਾ ਹੈ ਜਿਵੇਂ ਮੈਂ ਸੱਚਮੁੱਚ ਉਥੇ ਹੀ ਸੀ।
3 Zama haciika ay wo, baa kaŋ ay si noodin gaahamo ra, kulu nda yaadin ay go araŋ do biya ra. Ay jin ka ciiti mo bora kaŋ na goyo din te se, danga day ay go noodin no.
4ਸਾਡੇ ਪ੍ਰਭੂ ਯਿਸੂ ਦੇ ਨਾਮ ਉੱਤੇ ਇੱਕ ਜਗ਼੍ਹਾ ਇਕਠੇ ਹੋਵੋ। ਆਤਮਾ ਵਿੱਚ ਮੈਂ ਤੁਹਾਡੇ ਨਾਲ ਹੋਵਾਂਗਾ ਅਤੇ ਸਾਡੇ ਪ੍ਰਭੂ ਯਿਸੂ ਦੀ ਸ਼ਕਤੀ ਵੀ ਤੁਹਾਡੇ ਨਾਲ ਹੋਵੇਗੀ।
4 D'araŋ margu, ay biya mo go araŋ banda, d'iri Rabbi Yesu dabaro mo. Rabbi Yesu maa ra
5ਤਾਂ ਇਸ ਵਿਅਕਤੀ ਨੂੰ ਸ਼ੈਤਾਨ ਦੇ ਹਵਾਲੇ ਕਰ ਦਿਉ ਤਾਂ ਜੋ ਇਸ ਦਾ ਪਾਪੀ ਆਪਾ ਨਸ਼ਟ ਕੀਤਾ ਜਾ ਸਕੇ। ਫ਼ੇਰ ਨਿਰਣੇ ਦੇ ਦਿਨ ਉਸ ਦਾ ਆਤਮਾ ਬਚਾਇਆ ਜਾਵੇਗਾ।
5 araŋ ma boro wo dumi daŋ Saytan* kambe ra a gaahamo halaciyaŋ se, hal a biya ma du faaba Rabbi zaaro ra.
6ਤੁਹਾਡੇ ਲਾਈ ਸ਼ੇਖੀ ਮਾਰਨੀ ਚੰਗੀ ਹੈ। ਤੁਸੀਂ ਇਹ ਆਖਣਾ ਸੁਣਿਆ ਹੈ, “ਚੁਟਕੀ ਭਰ ਖਮੀਰੇ ਨਾਲ ਤੌਣ ਉਫ਼ਣ ਆਉਂਦੀ ਹੈ।”
6 Araŋ fooma wo si boori! Araŋ mana bay kaŋ dalbu kayna no ga motta kulu fuurandi?
7ਸਾਰਾ ਪੁਰਾਣਾ ਖਮੀਰ ਲਾ ਦਿਉ ਤਾਂ ਜੋ ਤੁਸੀਂ ਤਾਜ਼ੇ ਆਟੇ ਦੀ ਤੌਣ ਬਣ ਸਕੋਂ। ਤੁਸੀਂ ਸੱਚਮੁੱਚ ਖਮੀਰ ਰਹਿਤ ਪਸਾਹ ਦਾ ਭੋਜਨ ਹੋ। ਹਾਂ, ਮਸੀਹ ਸਾਡਾ ਪਸਾਹ ਦਾ ਲੇਲਾ ਹੈ, ਮਸੀਹ ਪਹਿਲਾਂ ਹੀ ਬਲੀ ਚਢ਼ ਚੁਕਿਆ ਹੈ।
7 Araŋ ma dalbu zeena kaa, hal araŋ ma bara motto taji, kaŋ sinda dalbu, mate kaŋ araŋ go nda cimi. Zama Irikoy n'iri Paska* feejo, kaŋ ga ti Almasihu, sarga* iri se.
8ਇਸ ਲਈ ਆਓ ਅਸੀਂ ਪਸਾਹ ਦਾ ਭੋਜਨ ਕਰੀਏ, ਪਰ ਉਸ ਰੋਟੀ ਨਾਲ ਨਹੀਂ ਜਿਸ ਉੱਪਰ ਪੁਰਾਣਾ ਖਮੀਰ ਚਢ਼ਿਆ ਹੋਇਆ ਹੈ। ਇਹ ਖਮੀਰ ਗੁਨਾਹ ਅਤੇ ਬਦੀ ਦਾ ਖਮੀਰ ਹੈ। ਪਰ ਆਓ, ਅਸੀਂ ਖਮੀਰ ਰਹਿਤ ਰੋਟੀ ਖਾਈਏ। ਇਹ ਚੰਗਿਆਈ ਅਤੇ ਸੱਚ ਦੀ ਰੋਟੀਹੈ।
8 Yaadin gaa, iri m'iri bato* te, manti nda dalbu zeeno, wala nda zamba nda laala wane bo, amma iri m'a te da buuru kaŋ sinda dalbu, ihanno nda cimi wane.
9ਮੈਂ ਤੁਹਾਨੂੰ ਆਪਣੇ ਪੱਤਰ ਵਿੱਚ ਲਿਖਿਆ ਸੀ ਕਿ ਤੁਹਾਨੂੰ ਉਨ੍ਹਾਂ ਦਾ ਸੰਗ ਨਹੀਂ ਕਰਨਾ ਚਾਹੀਦਾ ਜਿਹਡ਼ੇ ਜਿਨਸੀ ਪਾਪ ਕਰਦੇ ਹਨ।
9 Tira fo ra ay hantum araŋ se ka ne araŋ ma si hangasinay da zina-teerey.
10ਪਰ ਮੈਂ ਤੁਹਾਨੂੰ ਇਸ ਭਾਵ ਨਾਲ ਨਹੀਂ ਲਿਖਿਆ ਸੀ ਕਿ ਤੁਹਾਨੂੰ ਇਸ ਦੁਨੀਆਂ ਦੇ ਉਨ੍ਹਾਂ ਲੋਕਾਂ ਦਾ ਸੰਗ ਨਹੀਂ ਕਰਨਾ ਚਾਹੀਦਾ ਜੋ ਅਨੈਤਿਕ ਹਨ, ਜੋ ਜਿਨਸੀ ਪਾਪ ਕਰਦੇ ਹਨ, ਜੋ ਖੁਦਗਰਜ਼ ਹਨ, ਜੋ ਦੂਜਿਆਂ ਨੂੰ ਧੋਖਾ ਦਿੰਦੇ ਹਨ, ਜਾਂ ਉਨ੍ਹਾਂ ਨਾਲ ਜੋ ਮੂਰਤੀਆਂ ਦੀ ਉਪਾਸਨਾ ਕਰਦੇ ਹਨ। ਜੇਕਰ ਤੁਸੀਂ ਉਨ੍ਹਾਂ ਤੋਂ ਦੂਰ ਹੋਣਾ ਹੈ ਤਾਂ ਤੁਹਾਨੂੰ ਇਹ ਦੁਨੀਆਂ ਛੱਡਣੀ ਪਵੇਗੀ।
10 Ay si ndunnya ganako zina-teerey gaa, wala binikomey, wala komkoy, wala tooru ganakoy, zama nda yaadin no, a ga tilas araŋ ma fun ndunnya ra.
11ਮੈਂ ਤੁਹਾਨੂੰ ਇਹ ਦੱਸਣ ਲਈ ਲਿਖ ਰਿਹਾ ਹਾਂ ਕਿ ਉਹ ਬੰਦਾ ਜਿਸਦਾ ਤੁਹਾਨੂੰ ਕਤਈ ਸੰਗ ਨਹੀਂ ਕਰਨਾ ਚਾਹੀਦਾ ਉਹ ਅਜਿਹਾ ਹੈ: ਉਹ ਵਿਅਕਤੀ ਜੋ ਆਪਣੇ ਆਪ ਨੂੰ ਈਸਾਈ ਆਖਦਾ ਪਰ ਅਜੇ ਵੀ ਜਿਸਨੀ ਗੁਨਾਹ ਕਰਦਾ, ਜਾਂ ਜੇਕਰ ਉਹ ਖੁਦਗਰਜ਼ ਹੈ, ਜਾਂ ਮੂਰਤੀਆਂ ਦੀ ਉਪਾਸਨਾ ਕਰਦਾ, ਜਾਂ ਦੂਜਿਆਂ ਨੂੰ ਮੰਦੀਆਂ ਗੱਲਾਂ ਬੋਲਦਾ, ਸ਼ਰਾਬੀ ਹੋ ਜਾਂਦਾ ਹੈ, ਜਾਂ ਲੋਕਾਂ ਨੂੰ ਧੋਖਾ ਦਿੰਦਾ, ਤੁਹਾਨੂੰ ਅਜਿਹੇ ਬੰਦੇ ਨਾਲ ਭੋਜਨ ਵੀ ਨਹੀਂ ਕਰਨਾ ਚਾਹੀਦਾ।
11 Amma sohõ ay go ga hantum araŋ se ka ne araŋ ma si hangasinay da boro fo kaŋ i ga ne a se nya-ize, da bora din ya zina-teeri no, wala binikom, wala tooru ganako, wala wowko, wala baji-haŋ-ka-buguko, wala komko. Araŋ ma si baa ŋwa da bora din koy.
12[This verse may not be a part of this translation]
12 Wala ay muraadu no ay ma ciiti borey kaŋ yaŋ go taray se? Manti araŋ Almasihu marga borey no ga care ciiti bo?
13[This verse may not be a part of this translation]
13 Amma ngey kaŋ yaŋ go taray, Irikoy g'i ciiti. Araŋ ma boro laala din kaa araŋ game ra.