1ਇਸੇ ਲਈ ਮੈਂ ਫ਼ੈਸਲਾ ਕੀਤਾ ਸੀ ਕਿ ਤੁਹਾਡੇ ਵੱਲ ਮੇਰੀ ਅਗਲੀ ਯਾਤਰਾ ਤੁਹਾਨੂੰ ਉਦਾਸ ਕਰਨ ਵਾਲੀ ਇੱਕ ਹੋਰ ਯਾਤਰਾ ਨਹੀਂ ਹੋਵੇਗੀ।
1 Amma ay na saawaro wo tabbatandi ay bina ra: ay si ye ka kaa araŋ do da bine saray.
2ਜੇ ਮੈਂ ਤੁਹਾਨੂੰ ਉਦਾਸ ਕਰਦਾ ਹਾਂ ਤਾਂ ਮੈਨੂੰ ਖੁਸ਼ੀ ਕੌਣ ਦੇਵੇਗਾ? ਸਿਰਫ਼ ਤੁਸੀਂ, ਜਿਨ੍ਹਾਂ ਨੂੰ ਮੈਂ ਉਦਾਸ ਕੀਤਾ ਹੈ।
2 Zama nd'ay n'araŋ biney sara, may no g'ay farhandi, da manti bora kaŋ ay n'a bina sara?
3ਮੈਂ ਕਿਸੇ ਕਾਰਣ ਹੀ ਤੁਹਾਨੂੰ ਖਤ੍ਤ ਲਿਖਿਆ ਸੀ; ਤਾਂ ਜੋ ਜਦੋਂ ਮੈਂ ਤੁਹਾਡੇ ਕੋਲ ਆਵਾਂ ਤਾਂ ਮੈਨੂੰ ਉਨ੍ਹਾਂ ਲੋਕਾਂ ਵੱਲੋਂ ਉਦਾਸੀ ਨਾ ਮਿਲੇ ਜਿਨ੍ਹਾਂ ਤੋਂ ਮੈਨੂੰ ਖੁਸ਼ੀ ਮਿਲਣੀ ਚਾਹੀਦੀ ਹੈ। ਮੈਨੂੰ ਤੁਹਾਡੇ ਵਿੱਚ ਪੂਰਾ ਯਕੀਨ ਹੈ ਕਿ ਤੁਸੀਂ ਸਾਰੇ ਮਰੀ ਖੁਸ਼ੀ ਸਾਂਝੀ ਕਰੋਂਗੇ।
3 Ay na hayey din hantum araŋ se mo, zama waati kaŋ ay ga kaa, ay ma si du bine saray borey do kaŋ yaŋ ga hima k'ay farhandi. Ay go ga naanay araŋ kulu gaa kaŋ ay farhã hari no ga ti araŋ kulu wane mo.
4ਜਦੋਂ ਜਦੋਂ ਪਹਿਲਾਂ ਮੈਂ ਤੁਹਾਨੂੰ ਇੱਕ ਪੱਤਰ ਲਿਖਿਆ ਸੀ, ਤਾਂ ਮੈਂ ਬਹੁਤ ਪਰੇਸ਼ਾਨ ਅਤੇ ਦਿਲ ਵਿੱਚ ਬਹੁਤ ਉਦਾਸ ਸਾਂ। ਮੈਂ ਤੁਹਾਨੂੰ ਵਧੇਰੇ ਹੰਝੂਆਂ ਨਾਲ ਲਿਖਿਆ ਸੀ। ਮੈਂ ਆਪਣੀ ਲਿਖਤ ਰਾਹੀਂ ਤੁਹਾਨੂੰ ਉਦਾਸ ਨਹੀਂ ਕਰਨਾ ਚਾਹੁੰਦਾ। ਮੈਂ ਤੁਹਾਨੂੰ ਇਸ ਲਈ ਖਤ੍ਤ ਲਿਖਿਆ ਸੀ ਤਾਂ ਜੋ ਤੁਸੀਂ ਇਹ ਜਾਣ ਸਕੋਂ ਕਿ ਮੈਂ ਤੁਹਾਨੂੰ ਕਿੰਨਾ ਪਿਆਰ ਕਰਦਾ ਹਾਂ।
4 Zama ay hantum araŋ se za kankami booba da bine saray ra da mo-mundi boobo mo. Manti ay n'a te hal araŋ biney ma sara no bo, amma zama araŋ ma bay baakasinay beero gaa kaŋ ay gonda araŋ se.
5ਤੁਹਾਡੇ ਟੋਲੇ ਇਚ੍ਚੋਂ ਕਿਸੇ ਇੱਕ ਵਿਅਕਤੀ ਨੇ ਮੈਨੂੰ ਉਦਾਸੀ ਦਿੱਤੀ ਹੈ। ਉਸਨੇ ਮੈਨੂੰ ਹੀ ਉਦਾਸ ਨਹੀਂ ਕੀਤਾ, ਪਰ ਤੁਹਾਨੂੰ ਸਾਰਿਆਂ ਨੂੰ ਕੀਤਾ ਹੈ। ਜੋ ਮੈਂ ਆਖਦਾ ਹਾਂ, ਇੱਕ ਢੰਗ ਨਾਲ, ਉਹੀ ਤੁਹਾਡੇ ਸਾਰਿਆਂ ਲਈ ਉਦਾਸੀ ਲਿਆਇਆ ਸੀ। (ਮੈਂ ਇਹ ਇਸ ਲਈ ਆਖਦਾ ਹਾਂ ਕਿਉਂਕਿ ਮੈਂ ਉਸ ਉੱਤੇ ਬਹੁਤ ਜ਼ਿਆਦੇ ਕਠੋਰ ਨਹੀਂ ਹੋਣਾ ਚਾਹੁੰਦਾ।
5 Amma da boro fo na bine saray hari te, manti ay hinne se no a n'a te bo, amma araŋ bora kulu se no -- amma araŋ boro cindey biney mana sara gumo (ay ma si araŋ tiŋandi gumo).
6ਜਿਹਡ਼ੀ ਸਜ਼ਾ ਤੁਹਾਡੀ ਕਲੀਸਿਯਾ ਵਿੱਚੋਂ ਬਹੁਤ ਸਾਰੇ ਲੋਕਾਂ ਨੇ ਉਸ ਨੂੰ ਦਿੱਤੀ ਉਹ ਉਸ ਲਈ ਕਾਫ਼ੀ ਹੈ।
6 Goojiyaŋo kaŋ araŋ borey baayaŋ te bora din se wasa a se.
7ਪਰ ਹੁਣ ਤੁਹਾਨੂੰ ਉਸਨੂੰ ਬਖਸ਼ ਦੇਣਾ ਚਹੀਦਾ ਹੈ ਅਤੇ ਉਸਨੂੰ ਤਸਲ੍ਲੀ ਦੇਣੀ ਚਾਹੀਦੀ ਹੈ। ਇਹ ਗੱਲ ਉਸਨੂੰ ਹੱਦ ਤੋਂ ਵਧ ਉਦਾਸ ਹੋਣ ਲਈ ਪੂਰੀ ਤਰ੍ਹਾਂ ਦੁਖੀ ਹੋਣ ਤੋਂ ਰੋਕ ਲਵੇਗੀ।
7 Sohõ kay a ga hima araŋ m'a yaafa, k'a bina gaabandi, hala bora din dumi ma si koy ka miri nga bine saray booba sabbay se.
8ਇਸ ਲਈ ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਕਿ ਤੁਸੀਂ ਇਹ ਦਰਸ਼ਾਉ ਕਿ ਤੁਸੀਂ ਉਸਨੂੰ ਪਿਆਰ ਕਰਦੇ ਹੋ।
8 Woodin sabbay se no ay g'araŋ ŋwaaray araŋ ma baakasinay tabbatandi a se.
9ਇਹੀ ਕਾਰਣ ਹੈ ਕਿ ਮੈਂ ਤੁਹਾਨੂੰ ਖਤ੍ਤ ਲਿਖਿਆ ਸੀ। ਮੈਂ ਜਾਨਣ ਲਈ ਤੁਹਾਡੀ ਪਰੀਖਿਆ ਲੈਣੀ ਚਾਹੁੰਦਾ ਸੀ ਕਿ ਕੀ ਤੁਸੀਂ ਉਸ ਸਾਰੇ ਕਾਸੇ ਬਾਰੇ, ਜੋ ਮੈਂ ਆਖ ਰਿਹਾ ਹਾਂ, ਆਗਿਆਕਾਰੀ ਹੋ ਜਾਂ ਨਹੀਂ।
9 Mafaaro kaŋ se ay hantum araŋ se ga ti: ay m'araŋ gosi ka di hal araŋ ga gana hay kulu ra.
10ਜੇ ਤੁਸੀਂ ਕਿਸੇ ਨੂੰ ਕਿਸੇ ਗੱਲ ਲਈ ਬਖਸ਼ਦੇ ਹੋ ਤਾਂ ਮੈਂ ਵੀ ਉਸ ਵਿਅਕਤੀ ਨੂੰ ਬਖਸ਼ ਦਿੰਦਾ ਹਾਂ। ਜੋ ਮੈਂ ਮੁਆਫ਼ ਕੀਤਾ ਹੈ ਜੇ ਉਥੇ ਕੁਝ ਵੀ ਮੁਆਫ਼ ਕਰਨ ਦੇ ਕਾਬਲ ਸੀ, ਤਾਂ ਉਹ ਮੈਂ ਮਸੀਹ ਦੀ ਹਾਜ਼ਰੀ ਵਿੱਚ ਤੁਹਾਡੀ ਖਾਤਿਰ ਮੁਆਫ਼ ਕੀਤਾ ਹੈ।
10 Amma boro kaŋ se araŋ na hay fo yaafa, ay mo yaadin no. Haŋ kaŋ ay yaafa -- d'ay gonda hay fo kaŋ ay ga yaafa -- ay n'a te no araŋ sabbay se Almasihu jine,
11ਅਜਿਹਾ ਮੈਂ ਇਸ ਲਈ ਕੀਤਾ ਸੀ ਤਾਂ ਜੋ ਸ਼ੈਤਾਨ ਸਾਡਾ ਫ਼ਾਇਦਾ ਨਾ ਉਠਾ ਸਕੇ ਜਿਵੇਂ ਕਿ ਅਸੀਂ ਚੰਗੀ ਤਰ੍ਹਾਂ ਉਸ ਦੀਆਂ ਯੋਜਨਾਵਾਂ ਨੂੰ ਜਾਣਦੇ ਹਾਂ।
11 hala Saytan* ma si du daama iri boŋ. Zama iri ga bay hayey kaŋ yaŋ a ga sijiri gaa.
12ਮੈਂ ਤ੍ਰੋਆਸ ਵਿੱਚ ਮਸੀਹ ਦੀ ਖੁਸ਼-ਖਬਰੀ ਦਾ ਪ੍ਰਚਾਰ ਕਰਨ ਲਈ ਗਿਆ ਸਾਂ। ਪ੍ਰਭੂ ਨੇ ਉਥੇ ਇੱਕ ਚੰਗਾ ਮੌਕਾ ਪ੍ਰਦਾਨ ਕੀਤਾ ਸੀ।
12 Waato kaŋ ay kaa Tarawasa Almasihu Baaru Hanna waazuyaŋo sabbay se, nango kaŋ Rabbi na fondo feeri ay se,
13ਪਰ ਮੈਨੂੰ ਸ਼ਾਂਤੀ ਨਹੀਂ ਮਿਲੀ ਕਿਉਂ ਜੁ ਉਥੇ ਮੈਨੂੰ ਆਪਣਾ ਭਰਾ ਤੀਤੁਸ ਨਹੀਂ ਮਿਲ ਸਕਿਆ। ਇਸ ਲਈ ਮੈਂ ਉਨ੍ਹਾਂ ਨੂੰ ਅਲਵਿਦਾ ਕਹੀ ਅਤੇ ਮਕਦੂਨਿਯਾ ਨੂੰ ਚਲਾ ਗਿਆ।
13 ay laakal mana kani, zama ay mana ay nya-izo Titos gar. Kal ay na noodin borey to baani ka gana ka koy Masidoniya.
14ਪਰ ਪਰਮੇਸ਼ੁਰ ਦਾ ਧੰਨਵਾਦ ਹੈ। ਪਰਮੇਸ਼ੁਰ ਸਦਾ ਹੀ ਸਾਡੀ ਮਸੀਹ ਰਾਹੀਂ, ਮਹਾਨ ਜਿੱਤ ਵੱਲ ਅਗਵਾਈ ਕਰਦਾ ਹੈ। ਪਰਮੇਸ਼ੁਰ ਸਾਨੂੰ ਸਾਰੇ ਪਾਸੀਂ ਇੱਕ ਚੰਗੇ ਸੁਗੰਧਿਤ ਇਤ੍ਰ ਦੀ ਤਰ੍ਹਾਂ ਆਪਣਾ ਗਿਆਨ ਫ਼ੈਲਾਉਣ ਲਈ ਇਸਤੇਮਾਲ ਅਰਦਾ ਹੈ।
14 Amma iri ma Irikoy saabu, nga kaŋ alwaati kulu a ga konda iri jina ka naŋ iri ma te zaama Almasihu ra. A ga nga bayra bangandi danga waddi haw nangu kulu ra iri do.
15ਸਾਡੀ ਪਰਮੇਸ਼ੁਰ ਨੂੰ ਭੇਟ ਇਹ ਹੈ। ਅਸੀਂ ਲੋਕਾਂ ਵਿੱਚ ਮਸੀਹ ਦੀ ਮਿਠ੍ਠੀ ਸੁਗੰਧ ਹਾਂ ਜਿਹਡ਼ੇ ਬਚਾਏ ਜਾ ਰਹੇ ਹਨ ਅਤੇ ਉਨ੍ਹਾਂ ਲੋਕਾਂ ਵਿੱਚ ਵੀ ਜਿਹਡ਼ੇ ਗੁਆਚੇ ਹੋਏ ਹਨ।
15 Zama iri ya Almasihu waddi haw kaanoyaŋ no Irikoy se, borey kaŋ yaŋ goono ga du faaba nda borey kaŋ yaŋ goono ga halaci game ra.
16ਗੁਆਚੇ ਹੋਏ ਲੋਕਾਂ ਲਈ ਅਸੀਂ ਮੌਤ ਦੀ ਗੰਧ ਹਾਂ ਜਿਹਡ਼ੀ ਮੌਤ ਦਿੰਦੀ ਹੈ। ਪਰ ਬਚਾਏ ਜਾਣ ਵਾਲੇ ਲੋਕਾਂ ਲਈ ਅਸੀਂ ਜੀਵਨ ਦੀ ਸੁਗੰਧ ਹਾਂ ਜਿਹਡ਼ੀ ਜੀਵਨ ਲਿਆਉਂਦੀ ਹੈ। ਅਤੇ ਇਹ ਕੰਮ ਕਰਨ ਦੇ ਕੌਣ ਯੋਗ ਹੈ?
16 Woone yaŋ se iri ga ciya buuyaŋ haw kaŋ ga kande buuyaŋ. Boro fey din se mo iri ga ciya fundi wane kaŋ ga fundi no. May binde no ga wasa hayey din se?
17ਬਹੁਤ ਸਾਰੇ ਲੋਕਾਂ ਵਾਂਗ, ਮੁਨਾਫ਼ੇ ਲਈ ਅਸੀਂ ਪਰਮੇਸ਼ੁ ਦਾ ਸ਼ਬਦ ਨਹੀਂ ਵੇਚ ਰਹੇ। ਨਹੀਂ! ਪਰ ਅਸੀਂ ਮਸੀਹ ਵਿੱਚ ਪਰਮੇਸ਼ੁਰ ਅੱਗੇ ਸਚਿਆਈ ਨਾਲ ਬੋਲਦੇ ਹਾਂ। ਅਸੀਂ ਪਰਮੇਸ਼ੁਰ ਵੱਲੋਂ ਭੇਜੇ ਬੰਦਿਆਂ ਵਾਂਗ ਬੋਲਦੇ ਹਾਂ।
17 Zama iri wo, iri siino ga Irikoy sanno diibi-diibi ka fatawci nd'a, sanda mate kaŋ cine boro boobo go ga te. Iri goono ga salaŋ da cimi kwaaray Almasihu ra Irikoy jine, mate kaŋ cine Irikoy n'iri donton d'a.