1ਜਦੋਂ ਰੌਲਾ ਖੂਮ ਹੋ ਗਿਆ ਤਾਂ ਪੌਲੁਸ ਨੇ ਯਿਸੂ ਦੇ ਚੇਲਿਆਂ ਨੂੰ ਆਪਣੇ ਕੋਲ ਸਦਿਆ। ਉਸਨੇ ਉਨ੍ਹਾਂ ਦਾ ਹੌਂਸਲਾ ਵਧਾਇਆ ਅਤੇ ਫ਼ਿਰ ਉਨ੍ਹਾਂ ਨੂੰ ਅਲਵਿਦਾ ਆਖੀ ਅਤੇ ਫ਼ਿਰ ਉਥੋਂ ਮਕਦੂਨਿਯਾ ਵੱਲ ਨੂੰ ਤੁਰ ਪਿਆ।
1 Waato kaŋ kusuuma ban, Bulos na talibey ce k'i yaamar. A n'i fo, gaa no a tun ka koy Masidoniya.
2ਮਕਦੂਨਿਯਾ ਦੇ ਰਸਤੇ ਤੇ ਉਹ ਜਿਨ੍ਹਾਂ ਸਾਰੀਆਂ ਥਾਵਾਂ ਰਾਹੀਂ ਲੰਘਿਆ, ਉਸਨੇ ਯਿਸੂ ਦੇ ਚੇਲਿਆਂ ਨੂੰ ਤਕਡ਼ਿਆਂ ਕਰਨ ਲਈ ਬਹੁਤ ਸਾਰੀਆਂ ਗੱਲਾਂ ਆਖੀਆਂ। ਫ਼ਿਰ ਉਹ ਯੂਨਾਨ ਆ ਗਿਆ।
2 Waato kaŋ a na laabey din gana ka borey yaamar da sanni dumi kulu, gaa no a kaa Gares laabu.
3ਤਿੰਨ ਮਹੀਨੇ ਰਿਹਾ ਤੇ ਜਦੋਂ ਉਹ ਜਹਾਜ਼ ਤੇ ਚਢ਼ਕੇ ਸੁਰਿਯਾ ਵੱਲ ਜਾਣ ਨੂੰ ਤਿਆਰ ਹੋਇਆ, ਤਾਂ ਉਸ ਵਕਤ ਕੁਝ ਯਹੂਦੀ ਉਸਦੇ ਵਿਰੁੱਧ ਕੁਝ ਘਾਡ਼ਤ ਘਡ਼ ਰਹੇ ਸਨ। ਇਸ ਲਈ ਪੌਲੁਸ ਨੇ ਮਕਦੂਨਿਯਾ ਰਾਹੀਂ ਸੁਰਿਯਾ ਨੂੰ ਜਾਣ ਦਾ ਫ਼ੈਸਲਾ ਕੀਤਾ।
3 Waato kaŋ a te handu hinza noodin, Yahudancey na me-hawyaŋ fo te a boŋ saaya kaŋ cine a goono ga soola nga ma furo hi ra ka koy Suriya. Woodin se no a miila nga ma Masidoniya fonda gana ka ye.
4ਉਥੇ ਉਸਦੇ ਨਾਲ ਕੁਝ ਆਦਮੀ ਸਨ। ਉਹ ਸਨ, ਪੁਰਸ੍ਸ, ਬਰਿਯਾ ਦੇ ਸ਼ਹਿਰ ਤੋਂ, ਸੋਪਤਰੁਸ ਦਾ ਪੁੱਤਰ ਥਸ੍ਸਲੁਨੀਕੀਆਂ ਤੋਂ, ਅਰਿਸਤਰਖੁਸ ਅਤੇ ਸਿਕੁੰਦਸ, ਦਰਬੇ ਤੋਂ ਗਾਯੁਸ। ਅਸਿਯਾ ਤੋਂ ਤਿਮੋਥਿਉਸ ਅਤੇ ਦੋ ਹੋਰ ਆਦਮੀ, ਜਿਨ੍ਹਾਂ ਦੇ ਨਾਂ ਤੁਖਿਕੁਸ, ਅਤੇ ਤ੍ਰੋਫ਼ਿਮੁਸ ਸਨ।
4 Borey kaŋ yaŋ go a banda neeya: Sobataros, Burros ize, Beriya boro no, da Aristarkos da Sakundos, Tassalonikanceyaŋ no, da Gayos, Darba bora, da Timotiyos, da Aziya borey Ticikos da Turofimos.
5ਇਹ ਆਦਮੀ ਜਲਦੀ ਹੀ ਚਲੇ ਗਏ ਅਤੇ ਤ੍ਰੋਆਸ ਵਿੱਚ ਉਨ੍ਹਾਂ ਨੇ ਸਾਨੂੰ ਉਡੀਕਿਆ।
5 Amma borey din n'iri jin hal i goono g'iri batu Tarawasa.
6ਅਸੀਂ ਪਤੀਰੀ ਰੋਟੀ ਦੇ ਤਿਉਹਾਰ ਤੋਂ ਬਾਅਦ, ਫ਼ਿਲਿੱਪੈ ਤੋਂ ਇੱਕ ਜਹਾਜ਼ ਉੱਤੇ ਚਢ਼ੇ, ਅਤੇ ਪੰਜਵੇਂ ਦਿਨ ਤ੍ਰੋਆਸ ਵਿੱਚ ਉਨ੍ਹਾਂ ਦੇ ਕੋਲ ਪਹੁੰਚੇ ਅਤੇ ਸੱਤ ਦਿਨ ਉਥੇ ਰਹੇ।
6 Iri mo tun Filibi hi ra, buuru kaŋ sinda dalbu bato* jirbey banda. Jirbi gu da care game ra no iri to Tarawasa, iri te jirbi iyye noodin.
7ਹਫ਼ਤੇ ਦੇ ਪਹਿਲੇ ਦਿਨ, ਅਸੀਂ ਸਾਰੇ ਪ੍ਰਭੂ ਦਾ ਭੋਜਨ ਖਾਣ ਲਈ ਇਕਠੇ ਹੋਏ। ਇਸ ਮੌਕੇ ਤੇ ਪੌਲੁਸ ਨੇ ਲੋਕਾਂ ਨਾਲ ਗੱਲ ਕੀਤੀ। ਉਹ ਅਗਲੇ ਦਿਨ ਉਥੋਂ ਜਾਣ ਦੀ ਯੋਜਨਾ ਬਣਾ ਰਿਹਾ ਸੀ ਇਸ ਲਈ ਉਸਨੇ ਅਧੀ ਰਾਤ ਤੱਕ ਉਪਦੇਸ਼ ਜਾਰੀ ਰੱਖਿਆ।
7 Jirbi iyyanta, kaŋ ga ti alhadi, waato kaŋ iri margu zama iri ma buuru ceeri, Bulos salaŋ i se. A ga ba nga ma biya. A na nga sanno kuukandi mo kala cin bindi.
8ਅਸੀਂ ਸਾਰੇ ਪੌਡ਼ੀਆਂ ਚਢ਼ਕੇ ਉੱਪਰਲੇ ਕਮਰੇ ਵਿੱਚ ਇਕੱਤਰ ਸੀ ਅਤੇ ਉਹ ਕਮਰਾ ਬਹੁਤ ਸਾਰੇ ਦੀਵਿਆਂ ਦੀ ਰੌਸ਼ਨੀ ਨਾਲ ਜ੍ਯਮਗਾ ਰਿਹਾ ਸੀ।
8 Fitilla boobo mo goono ga di jidan bisa ra, nango kaŋ iri margu.
9ਯੂਤਖੁਸ ਨਾਂ ਦਾ ਇੱਕ ਜੁਆਨ ਖਿਡ਼ਕੀ ਵਿੱਚ ਬੈਠਾ ਸੀ। ਉਹ ਬਹੁਤ ਅਨੀਂਦਰਾ ਮਹਿਸੂਸ ਕਰ ਰਿਹਾ ਸੀ ਕਿਉਂਕਿ ਪੌਲੁਸ ਨੇ ਬੋਲਣਾ ਜਾਰੀ ਰੱਖਿਆ ਸੀ। ਆਖਿਰਕਾਰ, ਉਹ ਸੌਂ ਗਿਆ ਅਤੇ ਖਿਡ਼ਕੀ ਚੋਂ ਬਾਹਰ ਡਿੱਗ ਪਿਆ। ਜਦੋਂ ਲੋਕਾਂ ਨੇ ਹੇਠਾਂ ਜਾਕੇ ਉਸਨੂੰ ਚੁਕਿਆ ਤਾਂ ਉਹ ਮਰਿਆ ਪਿਆ ਸੀ।
9 Arwasu fo mo kaŋ maa Yutukos goono ga goro fuwo finetar fo boŋ, kala jirbi tiŋo n'a di. Kaŋ Bulos soobay ka nga sanno te binde, arwaso kaŋ jirbi tiŋa di din fun hala jidan bisa fu hinzanta boŋ ka kaŋ ganda. Borey n'a sambu buuko.
10ਪੌਲੁਸ ਹੇਠਾ ਗਿਆ, ਗੋਡਿਆਂ ਭਾਰ ਝੁਕਿਆ ਉਸਨੇ ਯੂਤਖੁਸ ਨੂੰ ਆਪਣੀਆਂ ਬਾਹਾਂ ਵਿੱਚ ਚੁਕਿਆ ਅਤੇ ਆਖਿਆ, “ਫ਼ਿਕਰ ਨਾ ਕਰੋ, ਇਹ ਜਿਉਂਦਾ ਹੈ।”
10 Bulos mo zumbu k'a ganday nga ganda ra. A ne borey se: «Wa si hẽ, zama fundo go a ra.»
11ਪੌਲੁਸ ਦੁਬਾਰਾ ਉੱਪਰਲੇ ਕਮਰੇ ਵਿੱਚ ਗਿਆ ਉਸਨੇ ਰੋਟੀ ਤੋਡ਼ੀ ਤੇ ਖਾ ਲਈ ਅਤੇ ਤਕਰੀਬਨ ਸਵੇਰ ਹੋਣ ਤੱਕ ਉਨ੍ਹਾਂ ਨਾਲ ਗੱਲਾਂ ਕਰਦਾ ਰਿਹਾ। ਫ਼ੇਰ ਉਹ ਉਥੋਂ ਚਲਾ ਗਿਆ।
11 Waato kaŋ a ye ka kaaru koyne, ka buuru ceeri ka ŋwa, gaa no a soobay ka salaŋ i se kala mo bo. Waato gaa no a dira noodin.
12ਲੋਕ ਯੂਤਖੁਸ ਨੂੰ ਘਰ ਲੈ ਆਏ, ਉਹ ਜਿਉਂਦਾ ਸੀ, ਤੇ ਲੋਕੀ ਬਡ਼ੇ ਖੁਸ਼ ਸਨ।
12 I kande arwaso fundikooni. I du bine-gaabi gumo.
13ਅਸੀਂ ਅੱਸੁਸ ਸ਼ਹਿਰ ਵੱਲ ਨੂੰ ਗਏ। ਅਸੀਂ ਪੌਲੁਸ ਤੋਂ ਅੱਗੇ ਜਾਕੇ ਜਹਾਜ਼ ਉੱਤੇ ਚਢ਼ੇ। ਅਤੇ ਅੱਸੁਸ ਵੱਲ ਚੱਲ ਪਏ ਜਿਥੇ ਅਸਾਂ ਪੌਲੁਸ ਦੇ ਨਾਲ ਜਹਾਜ਼ ਉੱਤੇ ਚਢ਼ਨਾ ਸੀ। ਪੌਲੁਸ ਨੇ ਇਹ ਪ੍ਰਬੰਧ ਇਸ ਲਈ ਕੀਤਾ ਕਿਉਂਕਿ ਉਸਨੇ ਅਸੂਸ ਨੂੰ ਸਡ਼ਕ ਰਾਹੀਂ ਜਾਣ ਦੀ ਇੱਛਾ ਕੀਤੀ ਸੀ।
13 Iri wo furo hiyo ra ka to jina ka koy Assos ka Bulos sambu noodin, zama woodin boŋ no iri saaware, za kaŋ Bulos ne nga ga koy ce gaa.
14ਬਾਅਦ ਵਿੱਚ ਅਸੀਂ ਪੌਲੁਸ ਨੂੰ ਅਸੁਸ੍ਸ ਵਿੱਚ ਹੀ ਮਿਲੇ, ਤਾਂ ਉਹ ਜਹਾਜ਼ ਉੱਪਰ ਸਾਡੇ ਨਾਲ ਆਇਆ ਅਤੇ ਅਸੀਂ ਸਾਰੇ ਮਿਤੁਲੇਨੇ ਸ਼ਹਿਰ ਵਿੱਚ ਆਏ।
14 Waato kaŋ a kuband'iri Assos, iri mo n'a sambu ka kaa Mitilen.
15ਅਗਲੇ ਦਿਨ, ਅਸੀਂ ਮਿਤੁਲੇਨੇ ਤੋਂ ਚਲੇ ਗਏ ਅਤੇ ਖੀਓਸ ਦੇ ਟਾਪੂ ਕੋਲ ਇੱਕ ਜਗ਼੍ਹਾ ਤੇ ਆਏ ਅਤੇ ਉਸਤੋਂ ਅਗਲੇ ਦਿਨ ਅਸੀਂ ਸਾਮੁਸ ਦੇ ਟਾਪੂ ਨੂੰ ਚੱਲ ਪਏ। ਤੇ ਉਸਤੋਂ ਇੱਕ ਦਿਨ ਬਾਅਦ ਅਸੀਂ ਮਿਲੇਤੁਸ ਸ਼ਹਿਰ ਪਹੁੰਚੇ।
15 Kaŋ iri tun noodin, a suba iri kaa Ciyos jarga, a subasiyo iri to Samos, jirbi hinzanta mo iri to Militos.
16ਪੌਲੁਸ ਨੇ ਪਹਿਲਾਂ ਤੋਂ ਹੀ ਅਫ਼ਸੁਸ ਵਿੱਚ ਨਾਂ ਰੁਕਣ ਦਾ ਮਨ ਬਣਾਇਆ ਹੋਇਆ ਸੀ। ਉਹ ਅਸਿਯਾ ਵਿੱਚ ਜ਼ਿਆਦਾ ਦੇਰ ਰੁਕਣਾ ਨਹੀਂ ਚਾਹੁੰਦਾ ਸੀ ਕਿਉਂਕਿ ਜੇਕਰ ਸੰਭਵ ਹੋਵੇ, ਤਾਂ ਉਹ ਪੰਤੇਕੁਸਤ ਦੇ ਦਿਨ ਯਰੂਸ਼ਲਮ ਵਿੱਚ ਹੋਣਾ ਚਾਹੁੰਦਾ ਸੀ।
16 Zama Bulos ho nga ma gana ka bisa Afasos hi ra zama nga ma si gay Aziya ra. A goono ga waasu no. D'a ga hin ka te, a ga ba nga ma du ka Pantakot* zaaro te Urusalima.
17ਮਿਲੇਤੁਸ ਵਿੱਚ ਰਹਿ ਕਿ ਪੌਲੁਸ ਨੇ ਅਫ਼ਸੁਸ ਵਿੱਚ ਸੁਨੇਹਾ ਭੇਜਿਆ ਕਿ ਉਥੋਂ ਦੇ ਕਲੀਸਿਯਾ ਦੇ ਆਗੂ ਬਜ਼ੁਰਗ ਉਸਨੂੰ ਆਕੇ ਮਿਲਣ।
17 Za Militos a donton ka Afasos Almasihu marga arkusey* ce.
18ਜਦੋਂ ਵਡੇਰੇ ਆਏ ਤਾਂ ਪੌਲੁਸ ਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਜਾਣਦੇ ਹੀ ਹੋ ਅਸਿਯਾ ਵਿੱਚ ਆਕੇ ਪਹਿਲੇ ਦਿਨ ਤੋਂ ਮੈਂ ਕਿਸ ਢੰਗ ਨਾਲ ਤੁਹਾਡੇ ਨਾਲ ਰਿਹਾ ਹਾਂ?
18 Waato kaŋ i kaa a do, a ne i se: «Araŋ bumbey ga bay, za hano kaŋ hane ay na ce daŋ Aziya laabo ra, gora kaŋ dumi ay te araŋ game ra jirbey kulu.
19ਯਹੂਦੀ ਮੇਰੇ ਵਿਰੁੱਧ ਘਾਡ਼ਤਾਂ ਘਡ਼ਦੇ ਰਹੇ, ਇਸ ਗੱਲ ਨੇ ਮੈਨੂੰ ਇੰਨਾ ਦੁਖੀ ਕੀਤਾ ਕਿ ਮੈਂ ਅਭਸਰ ਕੁਰਲਾਉਂਦਾ ਰਿਹਾ। ਪਰ ਤੁਸੀਂ ਜਾਣਦੇ ਹੋ ਕਿ ਮੈਂ ਹਮੇਸ਼ਾ ਤੋਂ ਪ੍ਰਭੂ ਦਾ ਸੇਵਕ ਰਿਹਾ ਹਾਂ, ਮੈਂ ਕਦੇ ਵੀ ਪਹਿਲਾਂ ਆਪਣੇ ਬਾਰੇ ਨਹੀਂ ਸੋਚਿਆ।
19 Ay goono ga may Rabbi se da lalabu kulu, da mo mundi da taabey kaŋ yaŋ ay haŋ Yahudancey me-hawyaŋey do.
20ਮੈਂ ਹਮੇਸ਼ਾ ਤੁਹਾਡੇ ਵਾਸਤੇ, ਜੋ ਚੰਗਾ ਹੈ, ਉਸ ਬਾਰੇ ਸੋਚਿਆ। ਮੈਂ ਤੁਹਾਨੂੰ ਲੋਕਾਂ ਸਾਮ੍ਹਣੇ ਯਿਸੂ ਬਾਰੇ ਖੁਸ਼ ਖਬਰੀ ਦਿੱਤੀ ਅਤੇ ਤੁਹਾਨੂੰ ਤੁਹਾਡੇ ਘਰਾਂ ਵਿੱਚ ਸਿਖਾਇਆ।
20 Araŋ ga bay mo, yana wangu hari albarkante kulu ciyaŋ araŋ se k'araŋ dondonandi kwaara batamey ra da windi ka kaa windi mo.
21ਮੈਂ ਯਹੂਦੀਆਂ ਅਤੇ ਯੂਨਾਨੀਆਂ ਨੂੰ ਸ਼ਾਮਿਲ ਕਰਕੇ ਸਭ ਲੋਕਾਂ ਨੂੰ ਉਨ੍ਹਾਂ ਦੇ ਦਿਲ ਬਦਲਣ ਅਤੇ ਪਰਮੇਸ਼ੁਰ ਵੱਲ ਪਰਤਣ, ਅਤੇ ਸਾਡੇ ਪ੍ਰਭੂ ਯਿਸੂ ਵਿੱਚ ਵਿਸ਼ਵਾਸ ਕਰਨ ਲਈ ਕਿਹਾ।
21 Ay goono ga seeda Yahudancey da Garekey se ka ne i ma tuubi Irikoy se, i ma iri Rabbi Yesu cimandi mo.
22ਪਰ ਹੁਣ ਮੈਨੂੰ ਆਤਮਾ ਦੇ ਬਧੇ ਹੋਏ ਨੂੰ ਯਰੂਸ਼ਲਮ ਵਿੱਚ ਜਾਣਾ ਪਵੇਗਾ, ਅਤੇ ਮੈਂ ਨਹੀਂ ਜਾਣਦਾ ਕਿ ਉਥੋਂ ਮੇਰੇ ਨਾਲ ਕੀ ਭਾਣਾ ਵਰਤੇਗਾ।
22 Sohõ binde guna, Biya _Hanno|_ goono g'ay boy ka kond'ay Urusalima. Ay si bay mo haŋ kaŋ ga du ay noodin.
23ਮੈਂ ਇੰਨਾ ਹੀ ਜਾਣਦਾ ਹਾਂ ਕਿ ਹਮੇਸ਼ਾ ਪਵਿੱਤਰ ਆਤਮਾ ਮੈਨੂੰ ਹਰ ਸ਼ਹਿਰ ਵਿੱਚ ਦੱਸਦਾ ਹੈ ਕਿ ਤਕਲੀਫ਼ਾਂ ਅਤੇ ਕੈਦਾਂ ਮੇਰਾ ਇੰਤਹਾਰ ਕਰ ਰਹੇ ਹਨ।
23 Kala day Biya Hanna goono ga seeda ay se kwaara ka kaa kwaara ka ne: sisiriyaŋ da taabi goono g'ay batu.
24“ਪਰ ਮੈਂ ਆਪਣੀ ਜਾਨ ਦੀ ਬਿਲਕੁਲ ਪਰਵਾਹ ਨਹੀਂ ਕਰਦਾ। ਸਭ ਤੋਂ ਜ਼ਰੂਰੀ ਚੀਜ਼ ਇਹ ਹੈ ਕਿ ਮੈਂ ਆਪਣਾ ਕੰਮ ਕਰਾਂ। ਮੈਂ ਉਹ ਕੰਮ ਪੂਰਾ ਕਰਨਾ ਚਾਹੁੰਦਾ ਹਾਂ ਜੋ ਪ੍ਰਭੂ ਯਿਸੂ ਨੇ ਮੈਨੂੰ ਕਰਨ ਲਈ ਸੌਂਪਿਆ ਹੈ। ਉਹ ਚਾਹੁੰਦਾ ਹੈ ਕਿ ਮੈਂ ਪਰਮੇਸ਼ੁਰ ਦੀ ਕਿਰਪਾ ਬਾਰੇ ਖੁਸ਼ ਖਬਰੀ ਦਾ ਪ੍ਰਚਾਰ ਕਰਾਂ।
24 Amma ay s'ay fundo himandi hay kulu, sanda hay fo kaŋ gonda nafa, hal ay m'ay bata nda goyo mo kaŋ ay ta Rabbi Yesu do toonandi, ay ma Irikoy gomno Baaru Hanna wo seeda.
25“ ਅਤੇ ਹੁਣ ਮੇਰੀ ਗੱਲ ਧਿਆਨ ਨਾਲ ਸੁਣੋ। ਤੁਹਾਡੇ ਵਿੱਚੋਂ ਕੋਈ ਵੀ ਹੁਣ ਮੈਨੂੰ ਦੋਬਾਰਾ ਵੇਖ ਨਹੀਂ ਸਕੇਗਾ। ਮੈਂ ਹਰ ਵਕਤ ਤੁਹਾਡੇ ਨਾਲ ਸੀ ਅਤੇ ਮੈਂ ਤੁਹਾਨੂੰ ਪਰਮੇਸ਼ੁਰ ਦੇ ਰਾਜ ਦੀ ਖੁਸ਼ਖਬਰੀ ਵੀ ਕਹੀ।
25 Sohõ mo guna, ay ga bay kaŋ araŋ kulu si ye ka di ay moyduma koyne, araŋ kaŋ yaŋ game ra ay gana ka Irikoy koytara waazu.
26ਇਸ ਲਈ ਅੱਜ ਨਿਸ਼ਚਿੰਤ ਹੋਕੇ, ਮੈਂ ਤੁਹਾਨੂੰ ਆਖ ਸਕਦਾ ਹਾਂ ਕਿ ਜੇਕਰ ਤੁਹਾਡੇ ਵਿੱਚੋਂ ਕੁਝ ਨਹੀਂ ਬਚਾਏ ਜਾਂਦੇ ਤਾਂ ਮੈਂ ਜਿੰਮੇਦਾਰ ਨਹੀਂ ਠਹਿਰਾਇਆ ਜਾਵਾਂਗਾ।
26 Woodin sabbay se no, ay ga seeda araŋ se hunkuna ka ne: ay ga hanan. Boro kulu alhakku si ay boŋ.
27ਮੈਂ ਇਹ ਗੱਲ ਇਸ ਲਈ ਆਖ ਰਿਹਾ ਹਾਂ ਕਿਉਂਕਿ ਜੋ ਕੁਝ ਪਰਮੇਸ਼ੁਰ ਤੁਹਾਨੂੰ ਦਸਾਉਣਾ ਚਾਹੁੰਦਾ ਸੀ ਉਹ ਸਭ ਕੁਝ ਮੈਂ ਤੁਹਾਨੂੰ ਦੱਸ ਚੁੱਕਾ ਹਾਂ।
27 Zama ay mana wangu ka Irikoy saawara kulu ci araŋ se.
28ਤੁਸੀਂ ਆਪਣੇ-ਆਪ ਲਈ ਸਾਵਧਾਨ ਰਹੋ ਅਤੇ ਆਪਣੇ ਲੋਕਾਂ ਲਈ ਵੀ, ਜਿਹਡ਼ੇ ਕਿ ਤੁਹਨੂੰ ਪ੍ਰਭੂ ਨੇ ਸੌਂਪੇ ਹਨ। ਤੁਹਾਨੂੰ ਉਸ ਪੂਰੇ ਇੱਜਡ਼ ਦੀ ਨਿਗਰਾਨੀ ਕਰਨੀ ਚਾਹੀਦੀ ਹੈ ਜਿਸਦਾ ਪਵਿੱਤਰ ਆਤਮਾ ਨੇ ਤੁਹਾਨੂੰ ਨਿਗਾਹਬਾਨ ਬਣਾਇਆ ਹੈ। ਤੁਹਾਨੂੰ ਕਲੀਸਿਯਾਵਾਂ ਨੂੰ ਆਜਡ਼ੀ ਵਾਂਗ ਹੋਣਾ ਚਾਹੀਦਾ ਹੈ ਜਿਹਡ਼ੀਆਂ ਪਰਮੇਸ਼ੁਰ ਨੇ ਆਪਣੇ ਲਹੂ ਦੁਆਰਾ ਲਿਆਂਦੀਆਂ ਹਨ।
28 Araŋ ma haggoy d'araŋ boŋ, da kali kulu mo, kaŋ boŋ Biya Hanna n'araŋ daŋ jine boroyaŋ, zama araŋ ma Irikoy marga kuru, kaŋ a day da nga bumbo kuro.
29ਮੈਂ ਜਾਣਦਾ ਹਾਂ ਕਿ ਮੇਰੀ ਰਵਾਨਗੀ ਤੋਂ ਬਾਅਦ ਕੁਝ ਆਦਮੀ ਤੁਹਾਡੀ ਸੰਗਤ ਵਿੱਚ ਆਉਣਗੇ ਜੋ ਕਿ ਜੰਗਲੀ ਬਘਿਆਡ਼ਾਂ ਵਰਗੇ ਹੋਣਗੇ ਅਤੇ ਇੱਜਡ਼ ਨੂੰ ਨਸ਼ਟ ਕਰਨ ਦੀ ਕੋਸ਼ਿਸ਼ ਕਰਨਗੇ।
29 Ay ga bay kaŋ ay dirawo banda sakali* futaykooniyaŋ ga furo araŋ game ra, i si kalo naŋ bo.
30ਤੁਹਾਡੇ ਆਪਣੇ ਸਮੂਹ ਵਿੱਚੋਂ ਵੀ ਕੁਝ ਆਦਮੀ ਬੁਰੇ ਆਗੂ ਬਣ ਜਾਣਗੇ, ਅਤੇ ਗਲਤ ਗੱਲਾਂ ਦਾ ਉਪਦੇਸ਼ ਦੇਣਾ ਸ਼ੁਰੂ ਕਰ ਦੇਣਗੇ। ਉਹ ਯਿਸੂ ਦੇ ਕੁਝ ਚੇਲਿਆਂ ਨੂੰ ਸੱਚ ਦੇ ਮਾਰਗ ਤੋਂ ਕੁਰਾਹੇ ਪਾਉਣ ਦੀ ਕੋਸ਼ਿਸ਼ ਕਰਨਗੇ ਅਤੇ ਉਨ੍ਹਾਂ ਨੂੰ ਆਪਣੇ ਚੇਲੇ ਬਨਾਉਣਗੇ।
30 Baa araŋ ra boro fooyaŋ ga tun. I ga hari siiroyaŋ dede, zama ngey ma ganakoyaŋ candi ngey banda.
31ਇਸ ਲਈ ਸਤਰਸ ਰਹਿਣਾ। ਹਮੇਸ਼ਾ ਯਾਦ ਰੱਖਣਾ ਕਿ ਤਿੰਨ ਸਾਲ ਤੱਕ ਮੈਂ ਤੁਹਾਡੇ ਨਾਲ ਸੀ ਅਤੇ ਮਯਂ ਤੁਹਾਨੂੰ ਚੇਤਾਵਨੀ ਦੇਣ ਤੋਂ ਨਾ ਰੁਕਿਆ, ਮੈਂ ਦਿਨ-ਰਾਤ ਤੁਹਾਨੂੰ ਸਿਖਾਉਂਦਾ ਰਿਹਾ ਅਤੇ ਤੁਹਾਡੇ ਲਈ ਅਭਸਰ ਕੁਰਲਾਉਂਦਾ ਰਿਹਾਂ।
31 Woodin se binde, araŋ ma batu. Araŋ ma fongu kaŋ jiiri hinza ay mana araŋ afo-fo kulu yaamaryaŋo naŋ cin da zaari. Ay na woodin te nda mo mundi mo.
32“ਹੁਣ ਮੈਂ ਤੁਹਾਨੂੰ ਪਰਮੇਸ਼ੁਰ ਅਤੇ ਉਸਦੀ ਕਿਰਪਾ ਦੇ ਸੰਦੇਸ਼ ਦੇ ਅਰਪਨ ਕਰਦਾ ਹਾਂ। ਇਹ ਜੋ ਤੁਹਾਨੂੰ ਤਾਕਤਵਰ ਬਨਾਵੇਗਾ। ਅਤੇ ਤੁਹਾਨੂੰ ਅਸੀਸਾਂ ਦੇਵੇਗਾ ਜੋ ਉਹ ਆਪਣੇ ਸਾਰੇ ਪਵਿੱਤਰ ਲੋਕਾਂ ਨੂੰ ਦਿੰਦਾ ਹੈ।
32 Sohõ binde ay g'araŋ talfi Irikoy gaa, d'a gomno sanno mo gaa kaŋ gonda dabari k'araŋ cina k'araŋ no tubu mo hanantey kulu banda.
33ਜਦੋਂ ਮੈਂ ਤੁਹਾਡੇ ਨਾਲ ਸਾਂ, ਤਾਂ ਮੈਂ ਕੋਈ ਸੋਨਾ, ਚਾਂਦੀ ਅਤੇ ਵਸਤਰ ਨਹੀਂ ਚਾਹੇ।
33 Ay mana boro kulu nzarfu, wala a wura, wala a bankaaray bini.
34ਤੁਸੀਂ ਜਾਣਦੇ ਹੋ, ਕਿ ਮੈਂ ਆਪਣੀਆਂ ਜ਼ਰੂਰਤਾਂ ਦੇ ਨਾਲ-ਨਾਲ ਉਨ੍ਹਾਂ ਦੀਆਂ ਜ਼ਰੂਰਤਾਂ ਦਾ ਵੀ ਖਿਆਲ ਰੱਖਿਆ ਜੋ ਮੇਰੇ ਨਾਲ ਸਨ।
34 Araŋ bumbey ga bay kaŋ ay kambey wo no ka hayey kaŋ ay ga laami kulu goy te, hala nd'ay banda borey wane.
35ਮੈਂ ਤੁਹਾਨੂੰ ਹਮੇਸ਼ਾ ਇਹੀ ਵਿਖਾਇਆ ਕਿ ਤੁਹਾਨੂੰ ਉਵੇਂ ਹੀ ਕੰਮ ਕਰਨਾ ਚਾਹੀਦਾ ਹੈ ਜਿਵੇਂ ਮੈਂ ਕੀਤਾ ਸੀ, ਉਨ੍ਹਾਂ ਦੀ ਮਦਦ ਕਰਨ ਲਈ, ਜਿਨ੍ਹਾਂ ਨੂੰ ਜ਼ਰੂਰਤ ਸੀ। ਮੈਂ ਤੁਹਾਨੂੰ ਸਿਖਾਇਆ ਕਿ ਪ੍ਰਭੂ ਯਿਸੂ ਦੇ ਬਚਨ ਯਾਦ ਰਖੋ ਜੋ ਉਸਨੇ ਆਪ ਫ਼ਰਮਾਇਆ ਸੀ, ‘ਲੈਣ ਨਾਲੋਂ ਦੇਣਾ ਹੀ ਵਧੇਰੇ ਮੁਬਾਰਕ ਹੈ।”‘
35 Hay kulu ra ay na fonda cabe araŋ se kaŋ yaadin no araŋ ga hima ka goy d'a ka du ka londibuuney gaa. Araŋ ma fongu nda Rabbi Yesu sanno mo, kaŋ nga bumbo ci ka ne: ‹Nooyaŋ ga bisa tayaŋ albarka.› »
36ਜਦੋਂ ਪੌਲੁਸ ਇਹ ਸਭ ਕਹਿ ਹਟਿਆ ਤਾਂ ਉਸਨੇ ਗੋਡੇ ਟੇਕੇ ਅਤੇ ਸਭ ਅਨੇ ਮਿਲਕੇ ਪ੍ਰਾਰਥਨਾ ਕੀਤੀ।
36 Waato kaŋ a na woodin ci, nga nd'ey kulu gurfa ka te adduwa.
37[This verse may not be a part of this translation]
37 I kulu hẽ mo da hẽeni konno, i na Bulos jinda di k'a garba sunsum.
38[This verse may not be a part of this translation]
38 Bine saray boobo go i gaa sanno kaŋ Bulos te i se din sabbay se, kaŋ a ci ka ne i si ye ka di nga koyne. I n'a dum ka koy hala hiyo do.