Punjabi: NT

Turkish: New Testament

1 Thessalonians

1

1ਪੌਲੁਸ, ਸਿਲਵਾਨੁਸ ਅਤੇ ਤਿਮੋਥਿਉਸ ਵੱਲੋਂ ਥਸ੍ਸਲੁਨੀਕੀਆਂ ਦੀ ਕਲੀਸਿਯਾ ਨੂੰ ਸ਼ੁਭਕਾਮਾਨਾਵਾਂ। ਉਹ ਕਲੀਸਿਯਾ ਪਰਮੇਸ਼ੁਰ ਪਿਤਾ ਅਤੇ ਪ੍ਰਭੂ ਯਿਸੂ ਮਸੀਹ ਦੇ ਨਮਿਤ੍ਤ ਹੈ। ਪਰਮੇਸ਼ੁਰ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਦੇਵੇ।
1Pavlus, Silvanus ve Timoteyus'tan, Baba Tanrı'ya ve Rab İsa Mesih'e ait olan Selanik inanlılar topluluğuna selam! Size lütuf ve esenlik olsun.
2ਜਦੋਂ ਅਸੀਂ ਪ੍ਰਾਰਥਨਾ ਕਰਦੇ ਹਾਂ ਤਾਂ ਹਮੇਸ਼ਾ ਤੁਹਾਨੂੰ ਯਾਦ ਕਰਦੇ ਹਾਂ ਅਤੇ ਤੁਹਾਡੇ ਸਾਰਿਆਂ ਲਈ ਅਸੀਂ ਪਰਮੇਸ਼ੁਰ ਦਾ ਧੰਨਵਾਦ ਕਰਦੇ ਹਾਂ,
2Dualarımızda sizleri anıyor, her zaman hepiniz için Tanrı'ya şükrediyoruz. İmanın ürünü olan etkinliğinizi, sevgiye dayanan emeğinizi ve Rabbimiz İsa Mesih'e bağladığınız ümitten gelen dayanıklılığınızı Babamız Tanrı'nın önünde durmadan anıyoruz.
3ਜਦੋਂ ਅਸੀਂ ਪਰਮੇਸ਼ੁਰ ਆਪਣੇ ਪਿਤਾ ਅੱਗੇ ਪ੍ਰਾਰਥਨਾ ਕਰਦੇ ਹਾਂ। ਅਸੀਂ ਹਮੇਸ਼ਾ ਉਨ੍ਹਾਂ ਗੱਲਾਂ ਲਈ ਜਿਹਡ਼ੀਆਂ ਤੁਸੀਂ ਆਪਣੇ ਵਿਸ਼ਵਾਸ ਰਾਹੀਂ ਕੀਤੀਆਂ ਹਨ, ਸ਼ੁਕਰਾਨਾ ਕਰਦੇ ਹਾਂ। ਅਤੇ ਉਸ ਕੰਮ ਲਈ ਜਿਹਡ਼ਾ ਤੁਸੀਂ ਆਪਣੇ ਪਿਆਰ ਸਦਕਾ ਕੀਤਾ ਹੈ ਸ਼ੁਕਰਾਨਾ ਕਰਦੇ ਹਾਂ। ਅਸੀਂ ਉਸਦਾ ਸ਼ੁਕਰਾਨਾ ਕਰਦੇ ਹਾਂ ਕਿਉਂਕਿ ਤੁਸੀਂ ਸਾਡੇ ਪ੍ਰਭੂ ਯਿਸੂ ਮਸੀਹ ਵਿੱਚ ਆਪਣੀ ਆਸ ਲਈ ਮਜਬੂਤ ਹੋ।
4Tanrı'nın sevdiği kardeşlerim, sizleri O'nun seçtiğini biliyoruz.
4ਭਰਾਵੋ ਅਤੇ ਭੈਣੋ ਪਰਮੇਸ਼ੁਰ ਤੁਹਾਨੂੰ ਪਿਆਰ ਕਰਦਾ ਹੈ। ਅਤੇ ਅਸੀਂ ਜਾਣਦੇ ਹਾਂ ਕਿ ਉਸਨੇ ਤੁਹਾਨੂੰ ਆਪਣੇ ਲੋਕ ਬਨਾਉਣ ਲਈ ਚੁਣਿਆ ਹੈ।
5Çünkü yaydığımız müjde size yalnız sözle değil, kudretle, Kutsal Ruh'la ve tam bir güvenle ulaştı. Nitekim biz aranızdayken sizin yararınıza nasıl yaşadığımızı bilirsiniz.
5ਅਸੀਂ ਤੁਹਾਡੇ ਲਈ ਖੁਸ਼ਖਬਰੀ ਲਿਆਂਦੀ। ਪਰ ਅਸੀਂ ਸਿਰਫ਼ ਸ਼ਬਦਾਂ ਦੀ ਵਰਤੋਂ ਨਹੀਂ ਕੀਤੀ। ਅਸੀਂ ਉਸ ਖੁਸ਼ਖਬਰੀ ਨੂੰ ਸ਼ਕਤੀ ਨਾਲ ਲਿਆਂਦਾ ਅਸੀਂ ਇਸ ਨੂੰ ਪਵਿੱਤਰ ਆਤਮਾ ਦੇ ਨਾਲ ਲਿਆਂਦਾ ਅਤੇ ਵਧ ਨਿਸ਼ਚਿਤਤਾ ਨਾਲ ਕਿ ਇਹ ਸੱਚ ਸੀ। ਤੁਸੀਂ ਇਹ ਵੀ ਜਾਣਦੇ ਹੋ ਕਿ ਜਦੋਂ ਅਸੀਂ ਤੁਹਾਡੇ ਨਾਲ ਸਾਂ ਅਸੀਂ ਕਿਵੇਂ ਰਹਿੰਦੇ ਸਾਂ। ਅਸੀਂ ਉਸ ਤਰ੍ਹਾਂ ਤੁਹਾਡੀ ਸਹਾਇਤਾ ਕਰਨ ਲਈ ਤਿਆਰ ਜਿਉਂ ਰਹੇ ਸਾਂ।
6Siz de büyük sıkıntılara rağmen, Kutsal Ruh'un verdiği sevinçle Tanrı sözünü kabul ederek bizi ve Rab'bi örnek aldınız.
6ਇਸ ਲਈ ਤੁਸੀਂ ਸਾਡੇ ਅਤੇ ਪ੍ਰਭੂ ਵਰਗੇ ਬਣ ਗਏ। ਤੁਸੀਂ ਬਹੁਤ ਮੁਸ਼ਕਿਲਾਂ ਰਾਹੀਂ ਗੁਜਰੇ ਪਰ ਫ਼ੇਰ ਵੀ ਤੁਸੀਂ ਉਪਦੇਸ਼ ਨੂੰ ਖੁਸ਼ੀ ਨਾਲ ਪ੍ਰਵਾਨ ਕੀਤਾ ਇਹ ਖੁਸ਼ੀ ਤੁਹਾਨੂੰ ਪਵਿੱਤਰ ਆਤਮਾ ਨੇ ਦਿੱਤੀ।
7Böylece Makedonya ve Ahaya'daki bütün imanlılara örnek oldunuz.
7ਤੁਸੀਂ ਮਕਦੂਨਿਯਾ ਅਤੇ ਅਖਾਯਾ ਦੇ ਸਮੂਹ ਸ਼ਰਧਾਲੂਆਂ ਲਈ ਇੱਕ ਮਿਸਾਲ ਬਣ ਗਏ।
8Rab'bin sözü sizin aranızdan yayıldı. Tanrı'ya olan imanınızın haberi yalnız Makedonya ve Ahaya'ya değil, her yere ulaşmıştır. Artık bizim bir şey söylememize gerek kalmadı.
8ਤੁਹਾਡੇ ਰਾਹੀਂ ਪ੍ਰਭੂ ਦੇ ਉਪਦੇਸ਼ ਮਕਦੂਨਿਯਾ ਅਤੇ ਅਖਾਯਾ ਵਿੱਚ ਫ਼ੈਲ ਗਏ। ਅਤੇ ਤੁਹਾਡਾ ਪਰੇਸ਼ੁਰ ਵਿੱਚ ਵਿਸ਼ਵਾਸ ਵੀ ਹਰ ਥਾਂ ਮਸ਼ਹੂਰ ਹੋ ਗਿਆ। ਇਸ ਲਈ ਸਾਨੂੰ ਵਿਸ਼ਵਾਸ ਬਾਰੇ ਕੁਝ ਕਹਿਣ ਦੀ ਜ਼ਰੂਰਤ ਨਹੀਂ।
9Çünkü herkes bizi ne kadar iyi karşıladığınızı anlatıp duruyor. Yaşayan gerçek Tanrı'ya kulluk etmek, O'nun ölümden dirilttiği ve bizleri gelecek gazaptan kurtaran Oğlu İsa'nın göklerden gelişini beklemek üzere putlardan Tanrı'ya nasıl döndüğünüzü anlatıyorlar.
9ਹਰ ਥਾਂ ਲੋਕੀ ਉਸ ਚੰਗੇ ਢੰਗ ਬਾਰੇ ਗੱਲਾਂ ਕਰਦੇ ਹਨ ਜਿਸ ਨਾਲ ਤੁਸੀਂ ਸਾਡਾ ਸੁਆਗਤ ਕੀਤਾ ਸੀ ਜਦੋਂ ਅਸੀਂ ਤੁਹਾਡੇ ਕੋਲ ਆਏ ਸੀ। ਉਹ ਲੋਕ ਦੱਸਦੇ ਹ ਕਿ ਕਿਵੇਂ ਤੁਸੀਂ ਮੂਰਤੀਆਂ ਦੀ ਪੂਜਾ ਛੱਡ ਦਿੱਤੀ ਅਤੇ ਜਿਉਂਦੇ ਅਤੇ ਸੱਚੇ ਪਰਮੇਸ਼ੁਰ ਦੀ ਸੇਵਾ ਕਰਨ ਲਈ ਬਦਲ ਗਏ।
10[This verse may not be a part of this translation]